Bible Language

1 Corinthians 15:25 (HCSB) Holman Christian Standard Bible

Versions

PAV   ਕਿਉਂਕਿ ਜਿੰਨਾ ਚਿਰ ਉਹ ਸਾਰੇ ਵੈਰੀਆਂ ਨੂੰ ਆਪਣੇ ਪੈਰਾਂ ਹੇਠ ਨਾ ਕਰ ਲਵੇ ਉੱਨਾ ਚਿਰ ਉਸ ਨੇ ਰਾਜ ਕਰਨਾ ਹੈ।
ERVPA   ਮਸੀਹ ਨੇ ਉਦੋਂ ਤੱਕ ਰਾਜੇ ਵਾਂਗ ਰਾਜ ਕਰਨਾ ਹੈ ਜਦੋਂ ਤੱਕ ਪਰਮੇਸ਼ੁਰ ਸਾਰੇ ਦੁਸ਼ਮਣਾ ਨੂੰ ਮਸੀਹ ਦੇ ਸ਼ਾਸਨ ਹੇਠ ਨਹੀਂ ਲੈ ਆਉਂਦਾ।
IRVPA   ਕਿਉਂਕਿ ਜਿੰਨਾਂ ਚਿਰ ਉਹ ਸਾਰੇ ਵੈਰੀਆਂ ਨੂੰ ਆਪਣੇ ਪੈਰਾਂ ਹੇਠਾਂ ਨਾ ਕਰ ਲਵੇ ਉਨੀਂ ਦੇਰ ਉਸ ਨੇ ਰਾਜ ਕਰਨਾ ਹੈ।