Bible Language

1 Corinthians 15:32 (HCSB) Holman Christian Standard Bible

Versions

PAV   ਜੇ ਆਦਮੀ ਵਾਂਙੂ ਮੈਂ ਅਫ਼ਸੁਸ ਵਿੱਚ ਦਰਿੰਦਿਆਂ ਨਾਲ ਲੜਿਆ ਤਾਂ ਮੈਨੂੰ ਕੀ ਲਾਭ ਹੈ? ਜੇ ਮੁਰਦੇ ਨਹੀਂ ਜੀ ਉੱਠਦੇ ਤਾਂ ਆਉ ਅਸੀਂ ਖਾਈਏ ਪੀਵੀਏ ਕਿਉਂ ਜੋ ਭਲਕੇ ਮਰਨਾ ਹੈ
ERVPA   ਜੇ ਮੈਂ ਅਫ਼ਸੁਸ ਵਿੱਚ ਕੇਵਲ ਮਨੁੱਖੀ ਕਾਰਣਾ ਕਰਕੇ ਜਾਨਵਰਾਂ ਨਾਲ ਲਡ਼ਿਆ ਸਾਂ, ਕੇਵਲ ਆਪਣੇ ਅਭਿਮਾਨ ਨੂੰ ਸੰਤੁਸ਼ਟ ਕਰਨ ਖਾਤਰ ਤਾਂ ਮੈਨੂੰ ਕੋਈ ਲਾਭ ਨਹੀਂ ਹੋਇਆ। ਜੇਕਰ ਲੋਕ ਮੌਤ ਤੋਂ ਨਹੀਂ ਉਭਾਰੇ ਜਾਂਦੇ ਫ਼ੇਰ, “ਆਓ, ਅਸੀਂ ਖਾਈਏ ਅਤੇ ਪੀਈਏ, ਕਿਉਂ ਜੁ ਕਲ੍ਹ ਅਸੀਂ ਮਰ ਜਾਵਾਂਗੇ।”
IRVPA   ਜੇ ਆਦਮੀ ਦੀ ਤਰ੍ਹਾਂ ਮੈਂ ਅਫ਼ਸੁਸ ਵਿੱਚ ਬੁਰਿਆਰਾਂ ਨਾਲ ਲੜਿਆ ਤਾਂ ਮੈਨੂੰ ਕੀ ਲਾਭ ਹੈ? ਜੇ ਮੁਰਦੇ ਨਹੀਂ ਜੀ ਉੱਠਦੇ ਤਾਂ ਆਓ ਅਸੀਂ ਖਾਈਏ ਪੀਵੀਏ ਕਿਉਂ ਜੋ ਕੱਲ ਤਾਂ ਅਸੀਂ ਮਰਨਾ ਹੈ