Bible Language

1 Corinthians 15:54 (HCSB) Holman Christian Standard Bible

Versions

PAV   ਪਰ ਜਾਂ ਇਹ ਨਾਸਵਾਨ ਅਵਿਨਾਸ ਨੂੰ ਅਤੇ ਇਹ ਮਰਨਹਾਰ ਅਮਰਤਾ ਨੂੰ ਉਦਾਲੇ ਪਾ ਚੁੱਕੇਗਾ ਤਾਂ ਉਹ ਗੱਲ ਜਿਹੜੀ ਲਿਖੀ ਹੋਈ ਹੈ ਪੂਰੀ ਹੋ ਜਾਵੇਗੀ, - ਮੌਤ ਫਤਹ ਦੀ ਬੁਰਕੀ ਹੋ ਗਈ।
ERVPA   ਇਸ ਲਈ ਜਦੋਂ ਨਾਸ਼ਮਾਨ ਸ਼ਰੀਰ ਅਵਿਨਾਸ਼ਸ਼ੀਲਤਾ ਨੂੰ ਧਾਰਣ ਕਰ ਲਵੇਗਾ ਅਤੇ ਇਹ ਮਰਨਸ਼ੀਲ ਸ਼ਰੀਰ ਅਮਰਤਾ ਨੂੰ ਧਾਰਣ ਕਰ ਲਵੇਗਾ ਤਾਂ ਪੋਥੀਆਂ ਦਾ ਇਹ ਆਖਿਆ ਸੱਚ ਹੋ ਜਾਵੇਗਾ; “ਮੌਤ ਜਿੱਤ ਵਿੱਚ ਪਰਾਜਿਤ ਹੁੰਦੀ ਹੈ।”ਯਸਾਯਾਹ 25:8
IRVPA   ਪਰ ਜਾਂ ਇਹ ਨਾਸਵਾਨ ਅਵਿਨਾਸ਼ ਨੂੰ ਅਤੇ ਇਹ ਮਰਨਹਾਰ ਅਮਰਤਾ ਨੂੰ ਪਹਿਨ ਲਵੇਗਾ ਤਾਂ ਉਹ ਗੱਲ ਜਿਹੜੀ ਲਿਖੀ ਹੋਈ ਹੈ ਪੂਰੀ ਹੋ ਜਾਵੇਗੀ, ਮੌਤ ਫਤਹ ਦੀ ਬੁਰਕੀ ਹੋ ਗਈ।