Bible Language

1 Corinthians 16:19 (HCSB) Holman Christian Standard Bible

Versions

PAV   ਅਸਿਯਾ ਦੀਆਂ ਕਲੀਸਿਯਾਂ ਤੁਹਾਡੀ ਸੁੱਖ ਸਾਂਦ ਪੁੱਛਦੀਆਂ ਹਨ। ਅਕੂਲਾ ਅਤੇ ਪਰਿਸਕਾ ਉਸ ਕਲੀਸਿਯਾ ਸਣੇ ਜੋ ਉਹਨਾਂ ਦੇ ਘਰ ਵਿੱਚ ਹੈ ਪ੍ਰਭੁ ਵਿੱਚ ਬਹੁਤ ਬਹੁਤ ਕਰਕੇ ਤੁਹਾਡੀ ਸੁੱਖ ਸਾਂਦ ਪੁੱਛਦੇ ਹਨ
ERVPA   ਅਸਿਯਾ ਦੀਆਂ ਕਲੀਸਿਯਾਵਾਂ ਤੁਹਾਨੂੰ ਸ਼ੁਬਕਾਮਨਾਵਾਂ ਭੇਜਦੀਆਂ ਹਨ। ਅਕੂਲਾ ਅਤੇ ਪਰਿਸਕਾ ਪ੍ਰਭੂ ਦੇ ਨਾਮ ਵਿੱਚ ਸ਼ੁਬਕਾਮਨਾਵਾਂ ਭੇਜਦੇ ਹਨ। ਅਤੇ ਜਿਹਡ਼ੀ ਕਲੀਸਿਯਾ ਉਨ੍ਹਾਂ ਦੇ ਘਰ ਜੁਡ਼ ਬੈਠਦੀ ਹੈ ਉਹ ਵੀ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੀ ਹੈ।
IRVPA   ਅਸਿਯਾ ਦੀਆਂ ਕਲੀਸਿਯਾਵਾਂ ਤੁਹਾਡੀ ਸੁੱਖ-ਸਾਂਦ ਪੁੱਛਦੀਆਂ ਹਨ। ਅਕੂਲਾ ਅਤੇ ਪਰਿਸਕਾ ਉਸ ਕਲੀਸਿਯਾ ਸਣੇ ਜੋ ਉਹਨਾਂ ਦੇ ਘਰ ਵਿੱਚ ਹੈ ਪ੍ਰਭੂ ਵਿੱਚ ਬਹੁਤ ਬਹੁਤ ਕਰਕੇ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ।