Bible Language

1 Corinthians 16:2 (HCSB) Holman Christian Standard Bible

Versions

PAV   ਹਰ ਹਫ਼ਤੇ ਦੇ ਪਹਿਲੇ ਦਿਨ ਤੁਹਾਡੇ ਵਿੱਚੋਂ ਹਰੇਕ ਆਪਣੀ ਉਕਾਤ ਅਨੁਸਾਰ ਵੱਖ ਕਰ ਆਪਣੇ ਕੋਲ ਰੱਖ ਛੱਡੇ ਭਈ ਜਦ ਮੈਂ ਆਵਾਂ ਤਦ ਉਗਰਾਹੀ ਨਾ ਕਰਨੀ ਪਵੇ
ERVPA   ਹਫ਼ਤੇ ਦੇ ਹਰ ਪਹਿਲੇ ਦਿਨ, ਤੁਹਾਡੇ ਵਿੱਚੋਂ ਹਰ ਕਿਸੇ ਨੂੰ ਤੁਹਾਡੀਆਂ ਤਨਖਾਹਾਂ ਅਨੁਸਾਰ ਪੈਸਿਆਂ ਦੀ ਕੁਝ ਰਕਮ ਬਨਾਉਣੀ ਚਾਹੀਦੀ ਹੈ। ਇਹ ਧਨ ਇੱਕ ਖਾਸ ਜਗ਼੍ਹਾ ਉੱਤੇ ਰੱਖੋ। ਤਾਂ ਫ਼ਿਰ ਤੁਹਾਨੂੰ ਮੇਰੇ ਆਉਣ ਉੱਤੇ ਆਪਣਾ ਪੈਸਾ ਇਕੱਠਾ ਨਹੀਂ ਕਰਨਾ ਪਵੇਗਾ।
IRVPA   ਹਰ ਹਫ਼ਤੇ ਦੇ ਪਹਿਲੇ ਦਿਨ ਤੁਹਾਡੇ ਵਿੱਚੋਂ ਹਰੇਕ ਆਪਣੀ ਯੋਗਤਾ ਅਨੁਸਾਰ ਵੱਖ ਕਰ ਕੇ ਆਪਣੇ ਕੋਲ ਰੱਖ ਛੱਡੇ ਕਿ ਜਦ ਮੈਂ ਆਵਾਂ ਤਦ ਉਗਰਾਹੀ ਨਾ ਕਰਨੀ ਪਵੇ।