Bible Language

1 Corinthians 1:2 (HCSB) Holman Christian Standard Bible

Versions

PAV   ਅੱਗੇ ਜੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ ਅਰਥਾਤ ਓਹਨਾਂ ਨੂੰ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਕੀਤੇ ਹੋਏ ਅਤੇ ਸੰਤ ਹੋਣ ਲਈ ਸੱਦੇ ਹੋਏ ਹਨ ਉਨ੍ਹਾਂ ਸਭਨਾਂ ਸਣੇ ਜਿਹੜੇ ਹਰੇਕ ਥਾਂ ਸਾਡੇ ਪ੍ਰਭੁ ਯਿਸੂ ਮਸੀਹ ਦਾ ਨਾਮ ਲੈਂਦੇ ਹਨ ਜੋ ਉਨ੍ਹਾਂ ਦਾ ਨਾਲੇ ਸਾਡਾ ਪ੍ਰਭੁ ਹੈ
ERVPA   ਮੈਂ ਇਹ ਪੱਤਰ ਕੁਰਿੰਥੁਸ ਵਿੱਚ ਪਰਮੇਸ਼ੁਰ ਦੀ ਕਲੀਸਿਯਾ ਨੂੰ ਅਤੇ ਉਨ੍ਹਾਂ ਨੂੰ ਲਿਖ ਰਿਹਾ ਹਾਂ ਜਿਹਡ਼ੇ ਮਸੀਹ ਯਿਸੂ ਵਿੱਚ ਪਵਿੱਤਰ ਬਣਾਏ ਗਏ ਹਨ। ਤੁਹਾਨੂੰ ਪਰਮੇਸ਼ੁਰ ਦੇ ਪਵਿੱਤਰ ਲੋਕ ਸਦਿਆ ਜ੍ਜਾਂਦਾ ਹੈ। ਤੁਹਾਨੂੰ ਹਰ ਜਗ਼੍ਹਾ ਉਨ੍ਹਾਂ ਸਮੂਹ ਲੋਕਾਂ ਸਮੇਤ ਬੁਲਾਇਆ ਜਾਂਦਾ ਹੈ ਜਿਹਡ਼ੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਂ ਵਿੱਚ ਵਿਸ਼ਵਾਸ ਰੱਖਦੇ ਹਨ, ਜੋ ਉਨ੍ਹਾਂ ਦਾ ਪ੍ਰਭੂ ਹੈ ਅਤੇ ਸਾਡਾ ਵੀ।
IRVPA   ਅੱਗੇ ਯੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ, ਅਰਥਾਤ ਉਹਨਾਂ ਨੂੰ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਕੀਤੇ ਹੋਏ ਅਤੇ ਸੰਤ ਹੋਣ ਲਈ ਸੱਦੇ ਹੋਏ ਹਨ, ਜੋ ਉਨ੍ਹਾਂ ਸਭਨਾਂ ਨਾਲ ਜਿਹੜੇ ਹਰੇਕ ਥਾਂ ਸਾਡੇ ਪ੍ਰਭੂ ਯਿਸੂ ਮਸੀਹ ਦਾ ਨਾਮ ਲੈਂਦੇ ਹਨ, ਉਹ ਉਨ੍ਹਾਂ ਦਾ ਅਤੇ ਸਾਡਾ ਵੀ ਪ੍ਰਭੂ ਹੈ।