Bible Language

1 Corinthians 1:9 (HCSB) Holman Christian Standard Bible

Versions

PAV   ਪਰਮੇਸ਼ੁਰ ਵਫ਼ਾਦਾਰ ਹੈ ਜਿਹ ਦੇ ਰਾਹੀਂ ਤੁਸੀਂ ਉਹ ਦੇ ਪੁੱਤ੍ਰ ਯਿਸੂ ਮਸੀਹ ਸਾਡੇ ਪ੍ਰਭੁ ਦੀ ਸੰਗਤ ਲਈ ਸੱਦੇ ਗਏ ਸਾਓ।।
ERVPA   ਪਰਮੇਸ਼ੁਰ ਵਫ਼ਾਦਾਰ ਹੈ। ਉਸਨੇ ਤੁਹਾਨੂੰ ਯਿਸੂ ਮਸੀਹ, ਅਪਣੇ ਪੁੱਤਰ ਅਤੇ ਸਾਡੇ ਪ੍ਰਭੂ ਨਾਲ ਸਾਂਝੀਵਾਲ ਹੋਕੇ ਜਿਉਣ ਲਈ ਚੁਣਿਆ ਹੈ।
IRVPA   ਪਰਮੇਸ਼ੁਰ ਵਫ਼ਾਦਾਰ ਹੈ, ਜਿਸ ਦੇ ਰਾਹੀਂ ਤੁਸੀਂ ਉਹ ਦੇ ਪੁੱਤਰ ਯਿਸੂ ਮਸੀਹ ਸਾਡੇ ਪ੍ਰਭੂ ਦੀ ਸੰਗਤ ਲਈ ਸੱਦੇ ਗਏ ਹੋ। PS