Bible Language

1 Corinthians 4:11 (HCSB) Holman Christian Standard Bible

Versions

PAV   ਇਸ ਘੜੀ ਤੀਕ ਅਸੀਂ ਭੁੱਖੇ, ਤਿਹਾਏ, ਨੰਗੇ ਹਾਂ ਅਤੇ ਮੁੱਕੇ ਖਾਂਦੇ ਅਤੇ ਬੇ ਟਿਕਾਣਾ ਫਿਰਦੇ ਹਾਂ
ERVPA   ਇਸ ਘਡ਼ੀ ਤੱਕ ਵੀ, ਸਾਡੇ ਕੋਲ ਕਾਫ਼ੀ ਖਾਣ ਅਤੇ ਪੀਣ ਨੂੰ ਨਹੀਂ ਹੈ। ਸਾਡੇ ਕੋਲ ਲੋਡ਼ੀਂਦੇ ਕੱਪਡ਼ੇ ਤੱਕ ਵੀ ਨਹੀਂ। ਅਸੀਂ ਅਕਸਰ ਮਾਰ ਝੱਲਦੇ ਹਾਂ। ਸਾਡੇ ਘਰ ਨਹੀਂ ਹਨ।
IRVPA   ਇਸ ਘੜੀ ਤੱਕ ਅਸੀਂ ਭੁੱਖੇ, ਤਿਹਾਏ, ਨੰਗੇ ਹਾਂ ਅਤੇ ਮੁੱਕੇ ਖਾਂਦੇ ਅਤੇ ਬੇ ਟਿਕਾਣਾ ਫਿਰਦੇ ਹਾਂ।