Bible Language

1 Corinthians 4:12 (HCSB) Holman Christian Standard Bible

Versions

PAV   ਅਤੇ ਆਪਣੇ ਹੱਥਾਂ ਨਾਲ ਕੰਮ ਧੰਦੇ ਕਰਕੇ ਮਿਹਨਤ ਕਰਦੇ ਹਾਂ। ਅਸੀਂ ਗਾਲੀਆਂ ਖਾ ਕੇ ਅਸੀਸ ਦਿੰਦੇ ਹਾਂ। ਜਾਂ ਸਾਨੂੰ ਸਤਾਉਂਦੇ ਹਨ ਤਾਂ ਅਸੀਂ ਸਹਿੰਦੇ ਹਾਂ
ERVPA   ਅਸੀਂ ਆਪਣੇ ਹੱਥਾਂ ਨਾਲ ਸਖਤ ਮਿਹਨਤ ਕਰਦੇ ਹਾਂ। ਲੋਕੀਂ ਸਾਨੂੰ ਦੁਰਸੀਸਾਂ ਦਿੰਦੇ ਹਨ, ਪਰ ਅਸੀਂ ਉਨ੍ਹਾਂ ਨੂੰ ਦਇਆ ਦੇ ਸ਼ਬਦ ਬੋਲਦੇ ਹਾਂ। ਲੋਕੀਂ ਸਾਨੂੰ ਸਤਾਉਂਦੇ ਹਨ, ਪਰ ਅਸੀਂ ਇਸਨੂੰ ਸਹਿਜਤਾ ਨਾਲ ਸਹਿੰਦੇ ਹਾਂ।
IRVPA   ਅਤੇ ਆਪਣੇ ਹੱਥਾਂ ਨਾਲ ਕੰਮ-ਧੰਦੇ ਕਰ ਕੇ ਮਿਹਨਤ ਕਰਦੇ ਹਾਂ। ਅਸੀਂ ਗਾਲਾਂ ਖਾ ਕੇ ਬਰਕਤ ਦਿੰਦੇ ਹਾਂ। ਜਦੋਂ ਸਾਨੂੰ ਸਤਾਉਂਦੇ ਹਨ ਤਾਂ ਅਸੀਂ ਸਹਿੰਦੇ ਹਾਂ।