Bible Language

1 Corinthians 4:13 (HCSB) Holman Christian Standard Bible

Versions

PAV   ਜਾਂ ਸਾਡੀ ਨਿੰਦਿਆਂ ਕਰਦੇ ਹਨ ਤਾਂ ਅਸੀਂ ਬੇਨਤੀ ਕਰਦੇ ਹਾਂ। ਅਸੀਂ ਹੁਣ ਤੀਕੁਰ ਜਗਤ ਦੇ ਕੁੜੇ ਵਰਗੇ ਅਤੇ ਸਭਨਾਂ ਵਸਤਾਂ ਦੇ ਝਾੜਨ ਬਣੇ ਹੋਏ ਹਾਂ।।
ERVPA   ਲੋਕੀਂ ਸਾਡੇ ਬਾਰੇ ਮੰਦੀਆਂ ਗੱਲਾਂ ਬੋਲਦੇ ਹਨ, ਪਰ ਅਸੀਂ ਉਨ੍ਹਾਂ ਨੂੰ ਨਿਮ੍ਰਤਾ ਨਾਲ ਪੇਸ਼ ਆਉਂਦੇ ਹਾਂ। ਇਸ ਵੇਲੇ ਵੀ ਲੋਕੀਂ ਸਾਨੂੰ ਧਰਤੀ ਦੀ ਧੂਡ਼ ਅਤੇ ਗੰਦਗੀ ਵਾਂਗ ਸਮਝਦੇ ਹਨ।
IRVPA   ਜਦ ਸਾਡੀ ਨਿੰਦਿਆ ਕਰਦੇ ਹਨ ਤਾਂ ਅਸੀਂ ਬੇਨਤੀ ਕਰਦੇ ਹਾਂ। ਅਸੀਂ ਹੁਣ ਤੱਕ ਸੰਸਾਰ ਦੇ ਕੂੜੇ ਵਰਗੇ ਅਤੇ ਸਭਨਾਂ ਵਸਤਾਂ ਦੇ ਕੂੜਾ ਕਰਕਟ ਬਣੇ ਹੋਏ ਹਾਂ। PS