Bible Language

1 Corinthians 4:6 (HCSB) Holman Christian Standard Bible

Versions

PAV   ਹੇ ਭਰਾਵੋ, ਮੈਂ ਏਹ ਗੱਲਾਂ ਤੁਹਾਡੇ ਨਮਿੱਤ ਆਪਣੇ ਅਤੇ ਅਪੁੱਲੋਸ ਦੇ ਉੱਤੇ ਨਮੂਨੇ ਦੇ ਤੌਰ ਤੇ ਲਾਈਆ ਭਈ ਤੁਸੀਂ ਸਾਡੇ ਕੋਲੋਂ ਇਹ ਸਿੱਖੋ ਕਿ ਜਿਹੜੀਆਂ ਗੱਲਾਂ ਲਿਖੀਆਂ ਹੋਈਆਂ ਹਨ ਉਨ੍ਹਾਂ ਤੋਂ ਪਰੇ ਨਾ ਵੱਧੋ ਕਿਤੇ ਇਉਂ ਨਾ ਹੋਵੇ ਜੋ ਤੁਸੀਂ ਇੱਕ ਦਾ ਪੱਖ ਕਰ ਕੇ ਦੂਏ ਦੇ ਵਿਰੁੱਧ ਫੁੱਲ ਜਾਉ
ERVPA   ਭਰਾਵੋ ਅਤੇ ਭੈਣੋ, ਮੈਂ ਅਪੁਲੋਸ ਅਤੇ ਆਪਣੇ-ਆਪ ਦਾ ਇਨ੍ਹਾਂ ਗੱਲਾਂ ਦੀ ਮਿਸਾਲ ਵਜੋਂ ਜ਼ਿਕਰ ਕੀਤਾ ਹੈ। ਮੈਂ ਅਜਿਹਾ ਇਸ ਲਈ ਕੀਤਾ ਤਾਂ ਕਿ ਜੋ ਤੁਸੀਂ ਇਨ੍ਹਾਂ ਸ਼ਬਦਾਂ ਦੇ ਅਰਥ ਸਮਝ ਸਕੋਂ ਜਿਹਡ਼ੇ ਤੁਸੀਂ ਸਾਥੋਂ ਸਿਖ੍ਖੇ: “ਕੇਵਲ ਪੋਥੀਆਂ ਵਿੱਚ ਲਿਖੇ ਉੱਤੇ ਹੀ ਅਮਲ ਕਰੋ।” ਫ਼ੇਰ ਤੁਸੀਂ ਕਿਸੇ ਇੱਕ ਮਨੁੱਖ ਉੱਤੇ ਅਭਿਮਾਨ ਨਹੀਂ ਕਰੋਂਗੇ ਅਤੇ ਦੂਜੇ ਨੂੰ ਨਫ਼ਰਤ ਨਹੀਂ ਕਰੋਂਗੇ।
IRVPA   ਹੇ ਭਰਾਵੋ, ਮੈਂ ਇਹ ਗੱਲਾਂ ਤੁਹਾਡੇ ਨਮਿੱਤ ਆਪਣੇ ਅਤੇ ਅਪੁੱਲੋਸ ਦੇ ਉੱਤੇ ਨਮੂਨੇ ਦੇ ਤੌਰ ਤੇ ਲਾਈਆਂ ਕਿ ਤੁਸੀਂ ਸਾਡੇ ਕੋਲੋਂ ਇਹ ਸਿੱਖੋ ਕਿ ਜਿਹੜੀਆਂ ਗੱਲਾਂ ਲਿਖੀਆਂ ਹੋਈਆਂ ਹਨ ਉਨ੍ਹਾਂ ਤੋਂ ਪਰੇ ਨਾ ਵਧੋ ਕਿਤੇ ਇਉਂ ਨਾ ਹੋਵੇ ਜੋ ਤੁਸੀਂ ਇੱਕ ਦਾ ਪੱਖ ਕਰ ਕੇ ਦੂਜੇ ਦੇ ਵਿਰੁੱਧ ਹੋ ਜਾਓ।