Versions
PAV ਤੁਹਾਡਾ ਅਭਮਾਨ ਅੱਛਾ ਨਹੀਂ । ਕੀ ਤੁਸੀਂ ਨਹੀਂ ਜਾਣਦੇ ਜੋ ਥੋੜ੍ਹਾ ਜਿਹਾ ਖਮੀਰ ਸਾਰੀ ਤੌਣ ਨੂੰ ਖਮੀਰਿਆਂ ਕਰ ਦਿੰਦਾ ਹੈ?
ERVPA ਤੁਹਾਡੇ ਲਾਈ ਸ਼ੇਖੀ ਮਾਰਨੀ ਚੰਗੀ ਹੈ। ਤੁਸੀਂ ਇਹ ਆਖਣਾ ਸੁਣਿਆ ਹੈ, “ਚੁਟਕੀ ਭਰ ਖਮੀਰੇ ਨਾਲ ਤੌਣ ਉਫ਼ਣ ਆਉਂਦੀ ਹੈ।”
IRVPA ਤੁਹਾਡਾ ਘਮੰਡ ਕਰਨਾ ਚੰਗਾ ਨਹੀਂ, ਕੀ ਤੁਸੀਂ ਨਹੀਂ ਜਾਣਦੇ ਜੋ ਥੋੜ੍ਹਾ ਜਿਹਾ ਖ਼ਮੀਰ ਸਾਰੇ ਆਟੇ ਨੂੰ ਖਮੀਰਿਆਂ ਕਰ ਦਿੰਦਾ ਹੈ?