Bible Language

1 Corinthians 7:15 (HCSB) Holman Christian Standard Bible

Versions

PAV   ਪਰ ਜੇ ਉਹ ਬੇਪਰਤੀਤ ਅੱਡ ਹੋਵੇ ਤਾਂ ਅੱਡ ਹੋਣ ਦੇਹ ਅਜਿਹੇ ਹਾਲ ਵਿੱਚ ਕੋਈ ਭਰਾ ਯਾ ਭੈਣ ਬੰਧਨ ਵਿੱਚ ਨਹੀਂ ਹੈ ਪਰ ਪਰਮੇਸ਼ੁਰ ਨੇ ਸਾਨੂੰ ਸੁਲ੍ਹਾ ਦੇ ਲਈ ਸੱਦਿਆ ਹੈ
ERVPA   ਪਰ ਜੇ ਇੱਕ ਪਤੀ ਜਾਂ ਪਤਨੀ, ਜੋ ਕਿ ਆਸਥਾਵਾਨ ਨਹੀਂ ਹੈ, ਵੱਖ ਹੋਣ ਦਾ ਫ਼ੈਸਲਾ ਕਰ ਲੈਂਦਾ ਹੈ ਤਾਂ ਉਸ ਆਦਮੀ ਜਾਂ ਔਰਤ ਨੂੰ ਜਾਣ ਦਿਉ। ਜੇਕਰ ਅਜਿਹੀ ਗੱਲ ਵਾਪਰਦੀ ਹੈ, ਫ਼ੇਰ ਮਸੀਹ ਵਿੱਚ ਇੱਕ ਭਰਾ ਜਾਂ ਭੈਣ ਸੁਤੰਤਰ ਹੈ। ਪਰਮੇਸ਼ੁਰ ਨੇ ਸਾਨੂੰ ਸ਼ਾਂਤੀ ਵਿੱਚ ਰਹਿਣ ਲਈ ਸਦਿਆ।
IRVPA   ਪਰ ਜੇ ਉਹ ਅਵਿਸ਼ਵਾਸੀ ਅਲੱਗ ਹੋਵੇ ਤਾਂ ਅਲੱਗ ਹੋਣ ਦੇ ਅਜਿਹੇ ਹਾਲ ਵਿੱਚ ਕੋਈ ਭਰਾ ਜਾਂ ਭੈਣ ਬੰਧਨ ਵਿੱਚ ਨਹੀਂ ਹੈ, ਪਰ ਪਰਮੇਸ਼ੁਰ ਨੇ ਸਾਨੂੰ ਸ਼ਾਂਤੀ ਦੇ ਲਈ ਸੱਦਿਆ ਹੈ।