Bible Language

1 Corinthians 7:31 (HCSB) Holman Christian Standard Bible

Versions

PAV   ਅਤੇ ਸੰਸਾਰ ਨੂੰ ਵਰਤਣ ਵਾਲੇ ਕਿ ਜਾਣੀਦਾ ਹੱਦੋਂ ਵਧਕੇ ਨਹੀਂ ਵਰਤਦੇ; ਕਿਉਂ ਜੋ ਇਸ ਸੰਸਾਰ ਦਾ ਰੰਗ ਢੰਗ ਬੀਤਦਾ ਜਾਂਦਾ ਹੈ
ERVPA   ਜਿਹਡ਼ੇ ਵਿਅਕਤੀ ਦੁਨਿਆਵੀ ਚੀਜ਼ਾਂ ਇਸਤੇਮਾਲ ਕਰਦੇ ਹਨ ਉਨ੍ਹਾਂ ਨੂੰ ਇਸ ਤਰ੍ਹਾਂ ਰਹਿਣਾ ਚਾਹੀਦਾ ਹੈ, ਜਿਵੇਂ ਇਨ੍ਹਾਂ ਚੀਜ਼ਾਂ ਦਾ ਉਨ੍ਹਾਂ ਲਈ ਕੋਈ ਮਹੱਤਵ ਨਹੀਂ। ਤੁਹਾਨੂੰ ਇਸੇ ਤਰ੍ਹਾਂ ਰਹਿਣਾ ਚਾਹੀਦਾ ਹੈ ਕਿਉਂ ਜੁ ਇਹ ਦੁਨੀਆਂ ਵਿੱਚ ਹੁਣ ਹੈ ਛੇਤੀ ਹੀ ਅਲੋਪ ਹੋ ਜਾਵੇਗਾ।
IRVPA   ਅਤੇ ਸੰਸਾਰ ਨੂੰ ਵਰਤਣ ਵਾਲੇ ਕਿ ਹੱਦੋਂ ਵੱਧਕੇ ਨਹੀਂ ਵਰਤਦੇ ਕਿਉਂ ਜੋ ਸੰਸਾਰ ਦਾ ਰੰਗ ਢੰਗ ਬੀਤਦਾ ਜਾਂਦਾ ਹੈ।