Bible Language

1 Corinthians 7:36 (HCSB) Holman Christian Standard Bible

Versions

PAV   ਪਰ ਜੇ ਕੋਈ ਇਹ ਸਮਝੇ ਭਈ ਮੇਰਾ ਵਰਤਾਉ ਆਪਣੀ ਕੁਆਰੀ ਨਾਲ ਅਜੋਗ ਹੈ ਜੋ ਇਹ ਆਪਣੀ ਜੁਆਨੀ ਦੀ ਉਮਰੋਂ ਲੰਘ ਗਈ ਹੋਵੇ ਅਤੇ ਅਜਿਹਾ ਹੀ ਹੋਣਾ ਲੋੜੀਦਾ ਹੋਵੇ ਤਾਂ ਜੋ ਚਾਹੁੰਦੇ ਹੈ ਸੋ ਕਰ ਲਵੇ, ਉਹ ਪਾਪ ਨਹੀਂ ਕਰਦਾ। ਉਹ ਵਿਆਹ ਕਰ ਲੈਣ
ERVPA   ਕੋਈ ਵਿਅਕਤੀ ਭਾਵੇਂ ਇਹ ਸੋਚ ਸਕਦਾ ਹੈ ਕਿ ਉਹ ਠੀਕ ਨਹੀਂ ਕਰ ਰਿਹਾ, ਜਦੋਂ ਕਿ ਉਸਦੀ ਕੁਆਰੀ ਕੁਡ਼ੀ ਦੀ ਵਿਆਹ ਦੀ ਉਮਰ ਲਗਭਗ ਲੰਘ ਚੁੱਕੀ ਹੋਵੇ। ਇਸ ਲਈ ਉਹ ਸੋਚ ਸਕਦਾ ਹੈ ਕਿ ਵਿਆਹ ਜ਼ਰੂਰੀ ਹੈ। ਉਸਨੂੰ ਉਸੇ ਤਰ੍ਹਾਂ ਕਰਨਾ ਚਾਹੀਦਾ ਹੈ ਜਿਵੇਂ ਉਹ ਚਾਹੁੰਦਾ ਹੈ। ਉਸਨੂੰ ਉਸਦਾ ਵਿਆਹ ਕਰਵਾ ਦੇਣਾ ਚਾਹੀਦਾ ਹੈ। ਉਹ ਗੁਨਾਹ ਨਹੀਂ ਹੈ।
IRVPA   ਪਰ ਜੇ ਕੋਈ ਇਹ ਸਮਝੇ ਭਈ ਮੇਰਾ ਵਰਤਾਉ ਆਪਣੀ ਕੁਆਰੀ ਨਾਲ ਅਯੋਗ ਹੈ ਜੇ ਇਹ ਆਪਣੀ ਜੁਆਨੀ ਦੀ ਉਮਰੋਂ ਲੰਘ ਗਈ ਹੋਵੇ ਅਤੇ ਅਜਿਹਾ ਹੀ ਹੋਣਾ ਲੋੜੀਂਦਾ ਹੋਵੇ ਤਾਂ ਜੋ ਚਾਹੁੰਦਾ ਹੈ ਸੋ ਕਰ ਲਵੇ, ਉਹ ਪਾਪ ਨਹੀਂ ਕਰਦਾ। ਉਹ ਵਿਆਹ ਕਰ ਲੈਣ।