Bible Language

1 Corinthians 7:37 (HCSB) Holman Christian Standard Bible

Versions

PAV   ਪਰ ਜੇ ਕੋਈ ਆਪਣੇ ਮਨ ਵਿੱਚ ਪੱਕਾ ਕਰੇ ਜਿਹ ਨੂੰ ਕੋਈ ਲੋੜ ਨਹੀਂ ਹੈ ਸਗੋਂ ਉਹ ਆਪ ਆਪਣੀ ਇੱਛਿਆ ਦਾ ਮਾਲਕ ਹੈ ਅਤੇ ਉਹ ਨੇ ਆਪਣੇ ਮਨ ਵਿੱਚ ਇਹ ਪੱਕਾ ਕਰ ਲਿਆ ਹੋਵੇ ਭਈ ਮੈਂ ਉਹ ਨੂੰ ਆਪਣੀ ਕੁਆਂਰੀ ਰੱਖਾਂਗਾ ਤਾਂ ਉਹ ਚੰਗਾ ਕਰੇਗਾ
ERVPA   ਪਰ ਜੇਕਰ ਕਿਸੇ ਦੂਸਰੇ ਵਿਅਕਤੀ ਨੇ ਆਪਣੇ ਮਨ ਵਿੱਚ ਦ੍ਰਿਢ਼ਤਾ ਨਾਲ ਨਿਸ਼ਚਾ ਕੀਤਾ ਹੈ ਕਿ ਵਿਆਹ ਦੀ ਕੋਈ ਜ਼ਰੂਰਤ ਨਹੀਂ ਹੈ, ਤਾਂ ਉਹ, ਜੋ ਵੀ ਚਾਹੁੰਦਾ ਹੈ, ਕਰਨ ਵਾਸਤੇ ਸੁਤੰਤਰ ਹੈ। ਜੇਕਰ ਉਹ ਵਿਅਕਤੀ ਆਪਣੇ ਮਨ ਵਿੱਚ ਨਿਸ਼ਚਾ ਕਰਦਾ ਹੈ ਕਿ ਉਹ ਆਪਣੀ ਧੀ ਦਾ ਵਿਆਹ ਨਹੀਂ ਕਰੇਗਾ, ਤਾਂ ਉਹ ਇੱਕ ਸਹੀ ਗੱਲ ਕਰ ਰਿਹਾ ਹੈ।
IRVPA   ਪਰ ਜੇ ਕੋਈ ਆਪਣੇ ਮਨ ਵਿੱਚ ਪੱਕਾ ਰਹੇ ਜਿਸ ਨੂੰ ਕੋਈ ਲੋੜ ਨਹੀਂ ਹੈ ਸਗੋਂ ਉਹ ਆਪ ਆਪਣੀ ਇੱਛਾ ਦਾ ਮਾਲਕ ਹੈ ਅਤੇ ਉਹ ਨੇ ਆਪਣੇ ਮਨ ਵਿੱਚ ਇਹ ਪੱਕਾ ਕਰ ਲਿਆ ਹੋਵੇ ਭਈ ਮੈਂ ਉਹ ਨੂੰ ਆਪਣੀ ਕੁਆਰੀ ਰੱਖਾਂਗਾ ਤਾਂ ਉਹ ਚੰਗਾ ਕਰੇਗਾ।