Bible Language

1 Corinthians 7:5 (HCSB) Holman Christian Standard Bible

Versions

PAV   ਤੁਸੀਂ ਇੱਕ ਦੂਏ ਤੋਂ ਅੱਡ ਨਾ ਹੋਵੋ ਪਰ ਥੋੜੇ ਚਿਰ ਲਈ ਅਰ ਇਹ ਵੀ ਤਦ ਜੇ ਦੋਹਾਂ ਧਿਰਾਂ ਦੀ ਸਲਾਹ ਹੋਵੇ ਤਾਂ ਜੋ ਤੁਹਾਨੂੰ ਪ੍ਰਾਰਥਨਾ ਕਰਨ ਲਈ ਵਿਹਲ ਮਿਲੇ ਅਤੇ ਫੇਰ ਇੱਕਠੇ ਹੋਵੋ ਭਈ ਸ਼ੈਤਾਨ ਤੁਹਾਡੇ ਅਸੰਜਮ ਦੇ ਕਾਰਨ ਤੁਹਾਨੂੰ ਨਾ ਪਰਤਾਵੇ
ERVPA   ਆਪੋ ਆਪਣੇ ਸ਼ਰੀਰਾਂ ਨੂੰ ਇੱਕ ਦੂਸਰੇ ਨੂੰ ਦੇਣ ਤੋਂ ਇਨਕਾਰੀ ਨਾ ਹੋਵੋ। ਪਰ ਤੁਸੀਂ ਦੋਵੇਂ ਕੁਝ ਅਰਸੇ ਲਈ ਇੱਕ ਦੂਸਰੇ ਤੋਂ ਦੂਰ ਰਹਿਣ ਲਈ ਰਜ਼ਾਮੰਦ ਹੋ ਸਕਦੇ ਹੋ। ਤੁਸੀਂ ਅਜਿਹਾ ਕਰ ਸਕਦੇ ਹੋ ਤਾਂ ਜੋ ਤੁਸੀਂ ਆਪਣਾ ਸਮਾਂ ਪ੍ਰਾਰਥਨਾ ਲਈ ਅਰਪਿਤ ਕਰ ਸਕੋ, ਫ਼ੇਰ ਦੁਬਾਰਾ ਇਕਠੇ ਹੋ ਜਾਉ। ਫ਼ੇਰ ਸੈਤਾਨ ਨੂੰ ਤੁਹਾਡੀ ਕਮਜ਼ੋਰੀ ਕਾਰਣ ਤੁਹਾਨੂੰ ਉਕਸਾਉਣ ਦਾ ਕੋਈ ਅਵਸਰ ਨਹੀਂ ਮਿਲੇਗਾ।
IRVPA   ਤੁਸੀਂ ਇੱਕ ਦੂਜੇ ਤੋਂ ਅਲੱਗ ਨਾ ਹੋਵੋ ਪਰ ਥੋੜ੍ਹੇ ਸਮੇਂ ਲਈ ਅਤੇ ਇਹ ਵੀ ਉਦੋਂ ਜੇ ਦੋਹਾਂ ਧਿਰਾਂ ਦੀ ਸਲਾਹ ਹੋਵੇ ਤਾਂ ਜੋ ਤੁਹਾਨੂੰ ਪ੍ਰਾਰਥਨਾ ਕਰਨ ਲਈ ਵਿਹਲ ਮਿਲੇ ਅਤੇ ਫੇਰ ਇਕੱਠੇ ਹੋਵੇ ਭਈ ਸ਼ੈਤਾਨ ਤੁਹਾਡੇ ਅਸੰਜਮ ਦੇ ਕਾਰਨ ਤੁਹਾਨੂੰ ਨਾ ਪਰਤਾਵੇ।