Bible Language

1 Corinthians 8:12 (HCSB) Holman Christian Standard Bible

Versions

PAV   ਅਤੇ ਐਉਂ ਭਾਈਆਂ ਦਾ ਪਾਪ ਕਰ ਕੇ ਅਤੇ ਉਨ੍ਹਾਂ ਦੇ ਅੰਤਹਕਰਨ ਨੂੰ ਜਦੋਂ ਉਹ ਨਿਤਾਣਾ ਹੈ ਸੱਟ ਲਾ ਕੇ ਤੁਸੀਂ ਮਸੀਹ ਦਾ ਪਾਪ ਕਰਦੇ ਹੋ
ERVPA   ਜਦੋਂ ਤੁਸੀਂ ਮਸੀਹ ਵਿੱਚ ਆਪਣੇ ਭਰਾਵਾਂ ਅਤੇ ਭੈਣਾਂ ਤੋਂ ਕੁਝ ਅਜਿਹਾ ਕਰਾਉਣ ਦਾ ਕਾਰਣ ਬਨਦੇ ਹੋ ਜੋ ਉਹ ਸੋਚਦੇ ਹਨ ਕਿ ਗਲਤ ਹੈ, ਤੁਸੀਂ ਉਨ੍ਹਾਂ ਦੇ ਖਿਲਾਫ਼ ਪਾਪ ਕਰ ਰਹੇ ਹੋ ਅਤੇ ਤੁਸੀਂ ਉਨ੍ਹਾਂ ਨੂੰ ਸੱਟ ਮਾਰ ਰਹੇ ਹੋ। ਫ਼ੇਰ ਤੁਸੀਂ ਵੀ ਮਸੀਹ ਦੇ ਖਿਲਾਫ਼ ਪਾਪ ਕਰ ਰਹੇ ਹੋ।
IRVPA   ਅਤੇ ਇਸ ਤਰ੍ਹਾਂ ਭਰਾਵਾਂ ਦੇ ਪ੍ਰਤੀ ਪਾਪ ਕਰ ਕੇ ਅਤੇ ਉਨ੍ਹਾਂ ਦੇ ਵਿਵੇਕ ਨੂੰ ਜਦੋਂ ਉਹ ਕਮਜ਼ੋਰ ਹੈ, ਤੁਸੀਂ ਮਸੀਹ ਦਾ ਪਾਪ ਕਰਦੇ ਹੋ।