Bible Language

1 Corinthians 8:8 (HCSB) Holman Christian Standard Bible

Versions

PAV   ਪਰ ਭੋਜਨ ਸਾਨੂੰ ਪਰਮੇਸ਼ੁਰ ਅੱਗੇ ਨਹੀਂ ਸਲਾਹੇਗਾ ਜੇ ਨਾ ਖਾਈਏ ਸਾਨੂੰ ਕੁੱਝ ਘਾਟਾ ਨਹੀਂ ਅਤੇ ਜੇ ਖਾਈਏ ਤਾਂ ਕੁਝ ਵਾਧਾ ਨਹੀਂ
ERVPA   ਪਰ ਭੋਜਨ ਸਾਨੂੰ ਪਰਮੇਸ਼ੁਰ ਦੇ ਵਧੇਰੇ ਨੇਡ਼ੇ ਨਹੀਂ ਲੈ ਜਾ ਸਕਦਾ। ਮਾਸ ਨਾ ਖਾਕੇ, ਅਸੀਂ ਕੁਝ ਨਹੀਂ ਗੁਆਉਂਦੇ ਨਹੀਂ ਜਾ ਖਾਕੇ, ਸਾਨੂੰ ਕੁਝ ਫ਼ਾਇਦਾ ਨਹੀਂ ਹੁੰਦਾ।
IRVPA   ਪਰ ਭੋਜਨ ਸਾਨੂੰ ਪਰਮੇਸ਼ੁਰ ਅੱਗੇ ਨਹੀਂ ਸਲਾਹੇਗਾ। ਜੇ ਨਾ ਖਾਈਏ ਸਾਨੂੰ ਕੁਝ ਘਾਟਾ ਨਹੀਂ ਅਤੇ ਜੇ ਖਾਈਏ ਤਾਂ ਕੁਝ ਵਾਧਾ ਨਹੀਂ।