Bible Language

1 Corinthians 9:12 (HCSB) Holman Christian Standard Bible

Versions

PAV   ਜੇ ਹੋਰਨਾਂ ਲੋਕਾਂ ਨੂੰ ਤੁਹਾਡੇ ਉੱਤੇ ਇਹ ਹੱਕ ਹੈ ਤਾਂ ਕੀ ਸਾਨੂੰ ਇਸ ਤੋਂ ਵੱਧਕੇ ਨਹੀਂ? ਪਰ ਅਸਾਂ ਆਪਣੇ ਇਸ ਹੱਕ ਨੂੰ ਚਲਾਇਆ ਨਹੀਂ ਪਰੰਤੂ ਸੱਭੋ ਕੁੱਝ ਝੱਲ ਲੈਂਦੇ ਹਾਂ ਭਈ ਅਸੀਂ ਮਸੀਹ ਦੀ ਖੁਸ਼ਖਬਰੀ ਵਿੱਚ ਕੋਈ ਅਟਕਾਉ ਨਾ ਪਾਈਏ
ERVPA   ਹੋਰਨਾਂ ਲੋਕਾਂ ਕੋਲ ਤੁਹਾਡੇ ਪਾਸੋਂ ਕੁਝ ਚੀਜ਼ਾਂ ਲੈਣ ਦਾ ਅਧਿਕਾਰ ਹੈ। ਸਾਡੇ ਕੋਲ ਕਰਨ ਦੇ ਹੋਰ ਵਧੇਰੇ ਇਖਤਿਆਰ ਹਨ। ਪਰ ਅਸੀਂ ਇਹ ਇਖਤਿਆਰ ਇਸਤੇਮਾਨ ਨਹੀਂ ਕਰਦੇ। ਅਸੀਂ ਖੁਦ ਹੀਸਾਰੀਆਂ ਪਰੇਸ਼ਾਨੀਆਂ ਝੱਲ ਲੈਂਦੇ ਹਾਂ ਤਾਂ ਜੋ ਅਸੀਂ ਕਿਸੇ ਨੂੰ ਵੀ ਮਸੀਹ ਦੀ ਖੁਸ਼ਖਬਰੀ ਨੂੰ ਮੰਨਣ ਤੋਂ ਨਾ ਰੋਕੀਏ।
IRVPA   ਜੇ ਹੋਰਨਾਂ ਲੋਕਾਂ ਨੂੰ ਤੁਹਾਡੇ ਉੱਤੇ ਇਹ ਹੱਕ ਹੈ ਤਾਂ ਕੀ ਸਾਨੂੰ ਇਸ ਤੋਂ ਵੱਧ ਕੇ ਨਹੀਂ? ਪਰ ਅਸੀਂ ਆਪਣੇ ਇਸ ਅਧਿਕਾਰ ਨੂੰ ਵਰਤਿਆ ਨਹੀਂ ਪਰੰਤੂ ਸਭ ਕੁਝ ਝੱਲ ਲੈਂਦੇ ਹਾਂ ਤਾਂ ਜੋ ਅਸੀਂ ਮਸੀਹ ਦੀ ਖੁਸ਼ਖਬਰੀ ਵਿੱਚ ਕੋਈ ਰੁਕਾਵਟ ਨਾ ਪਾਈਏ।