Bible Language

1 Corinthians 9:13 (HCSB) Holman Christian Standard Bible

Versions

PAV   ਕੀ ਤੁਸੀਂ ਇਹ ਨਹੀਂ ਜਾਣਦੇ ਭਈ ਜਿਹੜੇ ਧਰਮ ਦੀ ਸੇਵਾ ਕਰਦੇ ਹਨ ਉਹ ਹੈਕਲ ਦਿਆਂ ਪਦਾਰਥਾਂ ਵਿੱਚੋਂ ਹੀ ਖਾਂਦੇ ਹਨ ਅਤੇ ਜਿਹੜੇ ਜਗਵੇਦੀ ਦੀ ਸੇਵਾ ਕਰਦੇ ਹਨ ਉਹ ਜਗਵੇਦੀ ਤੋਂ ਹੀ ਛਾਂਦਾ ਲੈਂਦੇ ਹਨ?
ERVPA   ਅਵਸ਼ ਹੀ ਤੁਸੀਂ ਜਾਣਦੇ ਹੋ ਕਿ ਉਹ ਲੋਕ ਜਿਹਡ਼ੇ ਮੰਦਰ ਵਿੱਚ ਕੰਮ ਕਰਦੇ ਹਨ ਉਹ ਮੰਦਰ ਤੋਂ ਹੀ ਭੋਜਨ ਪ੍ਰਾਪਤ ਕਰਦੇ ਹਨ। ਅਤੇ ਜਿਹਡ਼ੇ ਜਗਵੇਦੀ ਉੱਤੇ ਕੰਮ ਕਰਦੇ ਹਨ ਉਹ ਜਗਵੇਦੀ ਦੇ ਚਢ਼ਾਵੇ ਦਾ ਕੁਝ ਅੰਸ਼ ਪ੍ਰਾਪਤ ਕਰਦੇ ਹਨ।
IRVPA   ਕੀ ਤੁਸੀਂ ਇਹ ਨਹੀਂ ਜਾਣਦੇ, ਜਿਹੜੇ ਪਵਿੱਤਰ ਸੇਵਾ ਕਰਦੇ ਹਨ ਉਹ ਹੈਕਲ ਦੇ ਚੜ੍ਹਾਵੇ ਵਿੱਚੋਂ ਹੀ ਖਾਂਦੇ ਹਨ ਅਤੇ ਜਿਹੜੇ ਜਗਵੇਦੀ ਦੀ ਸੇਵਾ ਕਰਦੇ ਹਨ ਉਹ ਜਗਵੇਦੀ ਵਿੱਚ ਹਿੱਸੇਦਾਰ ਹਨ।