Bible Language

1 Corinthians 9:15 (HCSB) Holman Christian Standard Bible

Versions

PAV   ਪਰ ਮੈਂ ਇੰਨ੍ਹਾਂ ਰੀਤਾਂ ਵਿੱਚੋਂ ਕਿਸੇ ਨੂੰ ਵਰਤਿਆ ਨਹੀਂ ਅਤੇ ਮੈਂ ਏਹ ਗੱਲਾਂ ਇਸ ਕਰਕੇ ਨਹੀਂ ਲਿਖੀਆਂ ਜੋ ਮੇਰੇ ਲਈ ਇਉਂ ਹੋਵੇ ਕਿਉਂ ਜੋ ਮੇਰੇ ਲਈ ਇਸ ਨਾਲੋਂ ਮਰਨਾ ਹੀ ਚੰਗਾ ਹੈ ਜੋ ਮੇਰੇ ਇਸ ਅਭਮਾਨ ਨੂੰ ਕੋਈ ਅਵਿਰਥਾ ਕਰੇ
ERVPA   ਪਰ ਮੈਂ ਇਨ੍ਹਾਂ ਅਧਿਕਾਰਾਂ ਵਿੱਚੋਂ ਕਿਸੇ ਦੀ ਵਰਤੋਂ ਨਹੀਂ ਕੀਤੀ। ਅਤੇ ਮੈਂ ਇਹ ਵਸਤਾਂ ਹਾਸਿਲ ਕਰਨ ਦੀ ਕੋਸ਼ਿਸ਼ ਵੀ ਨਹੀਂ ਕਰ ਰਿਹਾ। ਤੁਹਾਨੂੰ ਇਹ ਲਿਖਣ ਦਾ ਮੇਰਾ ਮਨੋਰਥ ਅਜਿਹਾ ਨਹੀਂ ਹੈ। ਸ਼ੇਖੀ ਮਾਰਨ ਦੇ ਕਾਰਣ ਨੂੰ ਗੁਵਾਉਣ ਨਾਲੋਂ ਮੈਂ ਮਰਨਾ ਪਸੰਦ ਕਰਾਂਗਾ।
IRVPA   ਪਰ ਮੈਂ ਇਨ੍ਹਾਂ ਰੀਤਾਂ ਵਿੱਚੋਂ ਕਿਸੇ ਨੂੰ ਵਰਤਿਆ ਨਹੀਂ ਅਤੇ ਮੈਂ ਇਹ ਗੱਲਾਂ ਇਸ ਕਰਕੇ ਨਹੀਂ ਲਿਖੀਆਂ ਜੋ ਮੇਰੇ ਲਈ ਇਉਂ ਹੋਵੇ ਕਿਉਂ ਜੋ ਮੇਰੇ ਲਈ ਇਸ ਨਾਲੋਂ ਮਰਨਾ ਹੀ ਚੰਗਾ ਹੈ ਜੋ ਮੇਰੇ ਇਸ ਘਮੰਡ ਨੂੰ ਕੋਈ ਵਿਅਰਥ ਕਰੇ।