Bible Language

1 Corinthians 9:19 (HCSB) Holman Christian Standard Bible

Versions

PAV   ਭਾਵੇਂ ਮੈਂ ਸਭਨਾਂ ਤੋਂ ਅਜ਼ਾਦ ਸਾਂ ਤਾਂ ਵੀ ਆਪਣੇ ਆਪ ਨੂੰ ਸਭਨਾਂ ਦਾ ਦਾਸ ਕੀਤਾ ਭਈ ਮੈਂ ਬਾਹਲਿਆਂ ਨੂੰ ਖਿੱਚ ਲਿਆਵਾਂ
ERVPA   ਮੈਂ ਆਜ਼ਾਦ ਹਾਂ। ਮੈਂ ਕਿਸੇ ਵੀ ਮਨੁੱਖ ਦੇ ਅਧੀਨ ਨਹੀਂ। ਪਰ ਮੈਂ ਆਪਣੇ-ਆਪ ਨੂੰ ਸਮੂਹ ਲੋਕਾਂ ਦਾ ਗੁਲਾਮ ਬਨਾਉਂਦਾ ਹਾਂ। ਇਹ ਗੱਲ ਮੈਂ ਇਸ ਵਾਸਤੇ ਕਰਦਾ ਹਾਂ ਤਾਂ ਜੋ ਵਧ ਤੋਂ ਵਧ ਲੋਕਾਂ ਨੂੰ ਬਚਾ ਸਕਾਂ।
IRVPA   {ਪੌਲੁਸ ਦਾ ਆਪਣੀ ਆਜ਼ਾਦੀ ਦਾ ਇਸਤੇਮਾਲ ਕਰਨਾ} PS ਭਾਵੇਂ ਮੈਂ ਸਭਨਾਂ ਤੋਂ ਅਜ਼ਾਦ ਸੀ ਤਾਂ ਵੀ ਆਪਣੇ ਆਪ ਨੂੰ ਸਭਨਾਂ ਦਾ ਦਾਸ ਕੀਤਾ ਤਾਂ ਜੋ ਮੈਂ ਬਹੁਤਿਆਂ ਨੂੰ ਪ੍ਰਭੂ ਵੱਲ ਖਿੱਚ ਲਿਆਵਾਂ।