Bible Language

1 Corinthians 9:27 (HCSB) Holman Christian Standard Bible

Versions

PAV   ਸਗੋਂ ਆਪਣੇ ਸਰੀਰ ਨੂੰ ਮਾਰਦਾ ਕੁੱਟਦਾ ਅਤੇ ਉਹ ਨੂੰ ਆਪਣੇ ਵੱਸ ਵਿੱਚ ਲਿਆਉਂਦਾ ਹਾਂ ਭਈ ਐਉਂ ਨਾ ਹੋਵੇ ਜੋ ਕਿਤੇ ਮੈਂ ਹੋਰਨਾਂ ਨੂੰ ਉਪਦੇਸ਼ ਕਰਕੇ ਆਪ ਅਪਰਵਾਨ ਹੋ ਜਾਵਾਂ।।
ERVPA   ਇਸ ਲਈ ਮੈਂ ਆਪਣੇ ਖੁਦ ਦੇ ਸ਼ਰੀਰ ਨੂੰ ਸੰਜ਼ਮ ਵਿੱਚ ਰੱਖਦਾ ਹਾਂ ਅਤੇ ਇਸਨੂੰ ਆਪਣਾ ਗੁਲਾਮ ਬਨਾਉਂਦਾ ਹਾਂ। ਮੈਂ ਇਸ ਤਰ੍ਹਾਂ ਇਸ ਲਈ ਕਰਦਾ ਹਾਂ ਤਾਂ ਜੋ ਲੋਕਾਂ ਵਿੱਚ ਪ੍ਰਚਾਰ ਕਰਨ ਤੋਂ ਬਾਦ ਮੈਂ ਖੁਦ ਪਰਮੇਸ਼ੁਰ ਵੱਲੋਂ ਨਾਮੰਜ਼ੂਰ ਨਾ ਕੀਤਾ ਜਾਵਾ।
IRVPA   ਸਗੋਂ ਆਪਣੇ ਸਰੀਰ ਨੂੰ ਮਾਰਦਾ ਕੁੱਟਦਾ ਅਤੇ ਉਹ ਨੂੰ ਆਪਣੇ ਵੱਸ ਵਿੱਚ ਲਿਆਉਂਦਾ ਹਾਂ ਕਿਤੇ ਅਜਿਹਾ ਨਾ ਹੋਵੇ ਜੋ ਕਿਤੇ ਮੈਂ ਹੋਰਨਾਂ ਨੂੰ ਉਪਦੇਸ਼ ਕਰ ਕੇ ਆਪ ਪਰਮੇਸ਼ੁਰ ਅੱਗੇ ਨਿਕੰਮਾ ਹੋ ਜਾਂਵਾਂ। PE