Bible Language

1 Corinthians 9:7 (HCSB) Holman Christian Standard Bible

Versions

PAV   ਆਪਣੇ ਪੱਲਿਓ ਖਾ ਕੇ ਕੌਣ ਕਦੇ ਫੌਜ ਦੀ ਨੌਕਰੀ ਕਰਦਾ ਹੈ? ਕੌਣ ਅੰਗੂਰੀ ਬਾਗ ਲਾ ਕੇ ਉਹ ਦਾ ਫਲ ਨਹੀਂ ਖਾਂਦਾ ਹੈ ਅਥਵਾ ਕੌਣ ਇੱਜੜ ਦੀ ਪਾਲਨਾ ਕਰਕੇ ਇੱਜੜ ਦਾ ਕੁੱਝ ਦੁੱਧ ਨਹੀਂ ਪੀਂਦਾ?
ERVPA   ਕੋਈ ਵੀ ਵਿਅਕਤੀ ਆਪਣੇ ਖਰਚੇ ਤੇ ਫ਼ੌਜ ਵਿੱਚ ਕੰਮ ਨਹੀਂ ਕਰਦਾ। ਅਜਿਹਾ ਕੋਈ ਵਿਅਕਤੀ ਨਹੀਂ ਜੋ ਉਸ ਵਿੱਚੋਂ ਅੰਗੂਰ ਨਾ ਖਾਵੇ ਜਿਹਡ਼ਾ ਅੰਗੂਰਾਂ ਦਾ ਬਾਗ ਖੁਦ ਬੀਜਦਾ ਹੈ। ਕੋਈ ਵੀ ਵਿਅਕਤੀ ਥੋਡ਼ਾ ਜਿੰਨਾ ਦੁਧ ਪੀਣ ਤੋਂ ਬਗੈਰ ਭੇਡਾਂ ਦੇ ਇੱਜਡ਼ ਦੀ ਰਾਖੀ ਨਹੀਂ ਕਰਦਾ।
IRVPA   ਆਪਣੇ ਕੋਲੋਂ ਕੌਣ ਖ਼ਰਚ ਕਰਕੇ ਫੌਜ ਦੀ ਨੌਕਰੀ ਕਰਦਾ ਹੈ? ਕੌਣ ਅੰਗੂਰੀ ਬਾਗ਼ ਲਾ ਕੇ ਉਹ ਦਾ ਫਲ ਨਹੀਂ ਖਾਂਦਾ ਅਥਵਾ ਕੌਣ ਇੱਜੜ ਦੀ ਪਾਲਨਾ ਕਰ ਕੇ ਇੱਜੜ ਦਾ ਕੁਝ ਦੁੱਧ ਨਹੀਂ ਪੀਂਦਾ?