Bible Language

1 Corinthians 9:8 (HCSB) Holman Christian Standard Bible

Versions

PAV   ਕੀ ਮੈਂ ਲੋਕਾਂ ਵਾਂਙੂ ਏਹ ਗੱਲਾਂ ਆਖਦਾ ਹਾਂ ਅਥਵਾ ਕੀ ਸ਼ਰਾ ਵੀ ਇਹੋ ਨਹੀਂ ਕਹਿੰਦੀ?
ERVPA   ਕੇਵਲ ਇਹੀ ਗੱਲਾਂ ਨਹੀਂ ਹਨ ਜਿਹਡ਼ੀਆਂ ਲੋਕੀ ਸੋਚਦੇ ਹਨ। ਪਰਮੇਸ਼ੁਰ ਦਾ ਨੇਮ ਇਨ੍ਹਾਂ ਬਾਰੇ ਇਹੋ ਗੱਲਾਂ ਦੱਸਦਾ ਹੈ।
IRVPA   ਕੀ ਮੈਂ ਲੋਕਾਂ ਵਾਂਗੂੰ ਇਹ ਗੱਲਾਂ ਆਖਦਾ ਹਾਂ ਅਥਵਾ ਕੀ ਬਿਵਸਥਾ ਵੀ ਇਹੋ ਨਹੀਂ ਕਹਿੰਦੀ?