Bible Language

1 John 2:14 (HCSB) Holman Christian Standard Bible

Versions

PAV   ਹੇ ਪਿਤਾਓ, ਮੈਂ ਤੁਹਾਨੂੰ ਲਿਖਿਆ ਇਸ ਲਈ ਜੋ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ ਆਦ ਤੋਂ ਹੈ। ਹੇ ਜੁਆਨੋ, ਮੈਂ ਤੁਹਾਨੂੰ ਲਿਖਿਆ ਇਸ ਲਈ ਜੋ ਤੁਸੀਂ ਬਲਵੰਤ ਹੋ ਅਤੇ ਪਰਮੇਸ਼ੁਰ ਦਾ ਬਚਨ ਤੁਹਾਡੇ ਵਿੱਚ ਰਹਿੰਦਾ ਹੈ ਅਤੇ ਤੁਸਾਂ ਓਸ ਦੁਸ਼ਟ ਨੂੰ ਜਿੱਤ ਲਿਆ ਹੈ
ERVPA   ਬਚਿਓ, ਮ੍ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ ਕਿਉਂਕਿ ਤੁਸੀਂ ਪਰਮੇਸ਼ੁਰ ਪਿਤਾ ਨੂੰ ਜਾਣਦੇ ਹੋ। ਪਿਤਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ ਕਿਉਂਕਿ ਤੁਸੀਂ ਉਸਨੂੰ ਜਾਣਦੇ ਹੋ ਜੋ ਮੁਢ ਤੋਂ ਮੌਜੁਦ ਸੀ। ਹੇ ਨੌਜਵਾਨ ਆਦਮੀਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ, ਕਿਉਂਕਿ ਤੁਸੀਂ ਮਜ਼ਬੂਤ ਹੋ; ਪਰਮੇਸ਼ੁਰ ਦਾ ਸ਼ਬਦ ਤੁਹਾਡੇ ਅੰਦਰ ਵਸਦਾ ਹੈ, ਅਤੇ ਤੁਸੀਂ ਉਸ ਦੁਸ਼ਟ (ਸ਼ੈਤਾਨ) ਨੂੰ ਹਰਾ ਦਿੱਤਾ ਹੈ।
IRVPA   ਹੇ ਪਿਤਾਓ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ ਸ਼ੁਰੂਆਤ ਤੋਂ ਹੈ। ਹੇ ਜੁਆਨੋ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਬਲਵੰਤ ਹੋ ਅਤੇ ਪਰਮੇਸ਼ੁਰ ਦਾ ਬਚਨ ਤੁਹਾਡੇ ਵਿੱਚ ਰਹਿੰਦਾ ਹੈ ਅਤੇ ਤੁਸੀਂ ਉਸ ਦੁਸ਼ਟ ਨੂੰ ਜਿੱਤ ਲਿਆ ਹੈ। PS