Bible Language

1 John 2:18 (HCSB) Holman Christian Standard Bible

Versions

PAV   ਹੇ ਬਾਲਕੋ, ਇਹ ਅੰਤ ਦਾ ਸਮਾ ਹੈ ਅਤੇ ਜਿਵੇਂ ਤੁਸਾਂ ਸੁਣਿਆ ਭਈ ਮਸੀਹ ਦਾ ਵਿਰੋਧੀ ਆਉਂਦਾ ਹੈ ਸੋ ਹੁਣ ਵੀ ਮਸੀਹ ਦੇ ਵਿਰੋਧੀ ਬਾਹਲੇ ਉੱਠੇ ਹੋਏ ਹਨ ਜਿਸ ਤੋਂ ਅਸੀਂ ਜਾਣਦੇ ਹਾਂ ਭਈ ਇਹ ਅੰਤ ਦਾ ਸਮਾ ਹੈ
ERVPA   ਮੇਰੇ ਪਿਆਰੇ ਬਚਿਓ, ਅੰਤ੍ਤ ਨੇਡ਼ੇ ਚੁਕਿਆ ਹੈ। ਤੁਸੀਂ ਸੁਣਿਆ ਹੋਇਆ ਹੈ ਕਿ ਮਸੀਹ ਦਾ ਦੁਸ਼ਮਣ ਰਿਹਾ ਹੈ, ਅਤੇ ਹੁਣ ਮਸੀਹ ਦੇ ਇੰਨੇ ਦੁਸ਼ਮਣ ਪਹਿਲਾਂ ਹੀ ਇਥ੍ਥੇ ਹਨ। ਇਸ ਲਈ ਅਸੀਂ ਜਾਣਦੇ ਹਾਂ ਕਿ ਅੰਤ ਨੇਡ਼ੇ ਹੈ।
IRVPA   {ਮਸੀਹ ਵਿਰੋਧੀ} PS ਹੇ ਬਾਲਕੋ, ਇਹ ਅੰਤ ਦਾ ਸਮਾਂ ਹੈ ਅਤੇ ਜਿਵੇਂ ਤੁਸੀਂ ਸੁਣਿਆ ਕਿ ਮਸੀਹ ਵਿਰੋਧੀ ਆਉਂਦਾ ਹੈ ਸੋ ਹੁਣ ਵੀ ਮਸੀਹ ਦੇ ਵਿਰੋਧੀ ਬਹੁਤ ਉੱਠੇ ਹੋਏ ਹਨ, ਜਿਸ ਤੋਂ ਅਸੀਂ ਜਾਣਦੇ ਹਾਂ ਕਿ ਇਹ ਅੰਤ ਦਾ ਸਮਾਂ ਹੈ।