Bible Language

1 John 2:8 (HCSB) Holman Christian Standard Bible

Versions

PAV   ਫੇਰ ਇੱਕ ਨਵਾਂ ਹੁਕਮ ਤੁਹਾਨੂੰ ਲਿਖਦਾ ਹਾਂ ਅਤੇ ਇਹ ਗੱਲ ਓਸ ਵਿੱਚ ਅਤੇ ਤੁਹਾਡੇ ਵਿੱਚ ਸਤ ਹੈ ਕਿਉਂ ਜੋ ਅਨ੍ਹੇਰਾ ਹਟਦਾ ਜਾਂਦਾ ਹੈ ਅਤੇ ਸੱਚਾ ਚਾਨਣ ਹੁਣ ਚਮਕਣ ਲੱਗ ਪਿਆ
ERVPA   ਮੈਂ ਤੁਹਾਨੂੰ ਇਹ ਹੁਕਮ ਇੱਕ ਨਵੇਂ ਹੁਕਮ ਵਾਂਗ ਲਿਖ ਰਿਹਾ ਹਾਂ। ਇਹ ਹੁਕਮ ਸੱਚਾ ਹੈ, ਤੁਸੀਂ ਇਸਦੀ ਸੱਚਾਈ ਨੂੰ ਯਿਸੂ ਵਿੱਚ ਅਤੇ ਆਪਣੇ ਵਿੱਚ ਦੇਖਿਆ ਹੈ। ਹਨੇਰਾ ਅਲੋਪ ਹੋ ਰਿਹਾ ਹੈ ਅਤੇ ਸੱਚੇ ਪ੍ਰਕਾਸ਼ ਨੇ ਪਹਿਲਾਂ ਹੀ ਚਮਕਣਾ ਸ਼ੁਰੂ ਕਰ ਦਿੱਤਾ ਹੈ।
IRVPA   ਫੇਰ ਇੱਕ ਨਵਾਂ ਹੁਕਮ ਤੁਹਾਨੂੰ ਲਿਖਦਾ ਹਾਂ ਅਤੇ ਇਹ ਗੱਲ ਮਸੀਹ ਵਿੱਚ ਅਤੇ ਤੁਹਾਡੇ ਵਿੱਚ ਸੱਚ ਹੈ ਕਿਉਂ ਜੋ ਹਨ੍ਹੇਰਾ ਹਟਦਾ ਜਾਂਦਾ ਹੈ ਅਤੇ ਸੱਚਾ ਚਾਨਣ ਹੁਣ ਚਮਕਣ ਲੱਗ ਪਿਆ ਹੈ।