Bible Language

1 John 3 (HCSB) Holman Christian Standard Bible

Versions

PAV   ਵੇਖੋ, ਪਿਤਾ ਨੇ ਸਾਡੇ ਨਾਲ ਕਿਹੋ ਜਿਹਾ ਪ੍ਰੇਮ ਕੀਤਾ ਹੈ ਜੋ ਅਸੀਂ ਪਰਮੇਸ਼ੁਰ ਦੇ ਬਾਲਕ ਸਦਾਈਏ! ਅਤੇ ਏਹੋ ਅਸੀਂ ਹਾਂ ਵੀ ਇਸ ਕਰਕੇ ਸੰਸਾਰ ਸਾਨੂੰ ਨਹੀਂ ਜਾਣਦਾ ਕਿਉਂ ਜੋ ਉਸ ਨੇ ਉਹ ਨੂੰ ਨਹੀਂ ਜਾਣਿਆ
ERVPA   ਪਿਤਾ ਨੇ ਸਾਨੂੰ ਇੰਨਾ ਪਿਆਰ ਦਿੱਤਾ ਹੈ। ਇਸ ਲਈ ਸਾਨੂੰ ਪਰਮੇਸ਼ੁਰ ਦੇ ਬੱਚੇ ਆਖਿਆ ਜਾਂਦਾ ਹੈ। ਅਤੇ ਅਸੀਂ ਸੱਚਮੁਚ ਪਰਮੇਸ਼ੁਰ ਦੇ ਬੱਚੇ ਹਾਂ। ਪਰ ਦੁਨੀਆਂ ਦੇ ਲੋਕ ਨਹੀਂ ਸਮਝਦੇ ਕਿ ਅਸੀਂ ਪਰਮੇਸ਼ੁਰ ਦੇ ਬੱਚੇ ਹਾਂ, ਕਿਉਂਕਿ ਉਹ ਉਸ ਨੂੰ ਨਹੀਂ ਜਾਣਦੇ।
IRVPA   ਵੇਖੋ, ਪਿਤਾ ਨੇ ਕਿਹੋ ਜਿਹਾ ਪਿਆਰ ਕੀਤਾ ਹੈ ਜੋ ਅਸੀਂ ਪਰਮੇਸ਼ੁਰ ਦੇ ਬਾਲਕ ਸੱਦੇ ਜਾਈਏ! ਇਹੋ ਅਸੀਂ ਹਾਂ ਵੀ। ਸੰਸਾਰ ਸਾਨੂੰ ਨਹੀਂ ਜਾਣਦਾ ਕਿਉਂਕਿ ਉਸ ਨੇ ਉਹ ਨੂੰ ਵੀ ਨਹੀਂ ਜਾਣਿਆ।