Bible Language

1 John 3:12 (HCSB) Holman Christian Standard Bible

Versions

PAV   ਤਿਵੇਂ ਨਹੀਂ ਜਿਵੇਂ ਕਇਨ ਓਸ ਦੁਸ਼ਟ ਤੋਂ ਸੀ ਅਤੇ ਆਪਣੇ ਭਰਾ ਨੂੰ ਮਾਰ ਸੁੱਟਿਆ, - ਅਤੇ ਕਿਉਂ ਉਹ ਨੂੰ ਮਾਰਿਆॽ ਇਸ ਲਈ ਜੋ ਉਹ ਦੇ ਕੰਮ ਬੁਰੇ ਅਤੇ ਉਹ ਦੇ ਭਰਾ ਦੇ ਕੰਮ ਭਲੇ ਸਨ।।
ERVPA   ਕਇਨ ਵਰਗੇ ਨਾ ਬਣੋ। ਕਇਨ ਦੁਸ਼ਟ (ਸ਼ੈਤਾਨ) ਸੀ। ਕਇਨ ਨੇ ਆਪਣੇ ਭਰਾ ਏਬਲ ਨੂੰ ਮਾਰ ਦਿੱਤਾ। ਕਇਨ ਨੇ ਆਪਣੇ ਭਰਾ ਨੂੰ ਕਿਉਂ ਮਾਰ ਦਿੱਤਾ? ਕਿਉਂਕਿ ਜਿਹਡ਼ੀਆਂ ਗੱਲਾਂ ਕੇਨ ਨੇ ਕੀਤੀਆਂ ਮੰਦੀਆਂ ਸਨ, ਪਰ ਜਿਹਡ਼ੀਆਂ ਗੱਲਾਂ ਏਬਲ ਨੇ ਕੀਤੀਆਂ ਚੰਗੀਆਂ ਸਨ।
IRVPA   ਉਸ ਤਰ੍ਹਾਂ ਨਹੀਂ, ਜਿਵੇਂ ਕਾਇਨ ਉਸ ਦੁਸ਼ਟ ਤੋਂ ਸੀ ਅਤੇ ਆਪਣੇ ਭਰਾ ਨੂੰ ਮਾਰ ਸੁੱਟਿਆ, ਅਤੇ ਕਿਉਂ ਉਹ ਨੂੰ ਮਾਰਿਆ? ਇਸ ਲਈ ਜੋ ਉਹ ਦੇ ਕੰਮ ਬੁਰੇ ਅਤੇ ਉਹ ਦੇ ਭਰਾ ਦੇ ਕੰਮ ਭਲੇ ਸਨ। PEPS