Bible Language

1 John 3:2 (HCSB) Holman Christian Standard Bible

Versions

PAV   ਹੇ ਪਿਆਰਿਓ, ਅਸੀਂ ਹੁਣ ਪਰਮੇਸ਼ੁਰ ਦੇ ਬਾਲਕ ਹਾਂ ਅਤੇ ਅਜੇ ਇਹ ਪਰਗਟ ਨਹੀਂ ਹੋਇਆ ਭਈ ਅਸੀਂ ਕੀ ਕੁਝ ਹੋਵਾਂਗੇ! ਅਸੀਂ ਇਹ ਜਾਣਦੇ ਹਾਂ ਭਈ ਜਦ ਉਹ ਪਰਗਟ ਹੋਵੇਗਾ ਤਾਂ ਅਸੀਂ ਉਹ ਦੇ ਵਰਗੇ ਹੋਵਾਂਗੇ ਕਿਉਂ ਜੋ ਉਹ ਜਿਹਾ ਹੈ ਤਿਹਾ ਹੀ ਉਹ ਨੂੰ ਵੇਖਾਂਗੇ
ERVPA   ਪਿਆਰੇ ਮਿੱਤਰੋ, ਅਸੀਂ ਹੁਣ ਪਰਮੇਸ਼ੁਰ ਦੇ ਬੱਚੇ ਹਾਂ। ਹਾਲੇ ਸਾਨੂੰ ਇਹ ਨਹੀਂ ਦਸਿਆ ਗਿਆ ਕਿ ਅਸੀਂ ਭਵਿਖ੍ਖ ਵਿੱਚ ਕੀ ਹੋਵਾਂਗੇ, ਪਰ ਸਾਨੂੰ ਪਤਾ ਹੈ ਜਦੋਂ ਮਸੀਹ ਵਾਪਸ ਆਵੇਗਾ, ਅਸੀਂ ਉਸ ਵਰਗੇ ਹੋਵਾਂਗੇ। ਅਸੀਂ ਉਸਨੂੰ ਓਸੇ ਰੂਪ ਵਿੱਚ ਦੇਖਾਂਗੇ ਜੋ ਉਹ ਅਸਲ ਵਿੱਚ ਹੈ।
IRVPA   ਹੇ ਪਿਆਰਿਓ, ਅਸੀਂ ਹੁਣ ਪਰਮੇਸ਼ੁਰ ਦੇ ਬਾਲਕ ਹਾਂ ਅਤੇ ਹੁਣ ਤੱਕ ਇਹ ਪ੍ਰਗਟ ਨਹੀਂ ਹੋਇਆ ਕਿ ਅਸੀਂ ਕੀ ਕੁਝ ਹੋਵਾਂਗੇ! ਅਸੀਂ ਇਹ ਜਾਣਦੇ ਹਾਂ ਕਿ ਜਦੋਂ ਉਹ ਪ੍ਰਗਟ ਹੋਵੇਗਾ ਤਾਂ ਅਸੀਂ ਉਹ ਦੇ ਵਰਗੇ ਹੋਵਾਂਗੇ ਕਿਉਂਕਿ ਉਹ ਜਿਹਾ ਹੈ ਤਿਹਾ ਹੀ ਉਹ ਨੂੰ ਵੇਖਾਂਗੇ।