Bible Language

1 John 3:6 (HCSB) Holman Christian Standard Bible

Versions

PAV   ਹਰ ਕੋਈ ਜੋ ਉਸ ਵਿੱਚ ਕਾਇਮ ਰਹਿੰਦਾ ਹੈ ਪਾਪ ਨਹੀਂ ਕਰਦਾ ਹਰ ਕੋਈ ਜਿਹੜਾ ਪਾਪ ਕਰਦਾ ਹੈ ਓਸ ਨੇ ਉਹ ਨੂੰ ਨਹੀਂ ਵੇਖਿਆ, ਨਾ ਉਹ ਨੂੰ ਜਾਣਿਆ ਹੈ
ERVPA   ਇਸ ਲਈ ਜਿਹਡ਼ਾ ਵਿਅਕਤੀ ਮਸੀਹ ਵਿੱਚ ਜਿਉਂਦਾ ਹੈ ਉਹ ਪਾਪ ਨਹੀਂ ਕਰਦਾ ਰਹਿੰਦਾ। ਜੇ ਕੋਈ ਵਿਅਕਤੀ ਪਾਪ ਕਰਦਾ ਰਹਿੰਦਾ ਹੈ, ਤਾਂ ਉਸਨੇ ਕਦੇ ਵੀ ਮਸੀਹ ਨੂੰ ਨਹੀਂ ਸਮਝਿਆ ਅਤੇ ਜਾਣਿਆ।
IRVPA   ਹਰ ਕੋਈ ਜੋ ਉਸ ਵਿੱਚ ਕਾਇਮ ਰਹਿੰਦਾ ਹੈ ਪਾਪ ਨਹੀਂ ਕਰਦਾ। ਹਰ ਕੋਈ ਜਿਹੜਾ ਪਾਪ ਕਰਦਾ ਹੈ ਉਸ ਨੇ ਉਹ ਨੂੰ ਨਹੀਂ ਵੇਖਿਆ, ਨਾ ਉਹ ਨੂੰ ਜਾਣਿਆ ਹੈ।