Bible Language

1 John 3:7 (HCSB) Holman Christian Standard Bible

Versions

PAV   ਹੇ ਬੱਚਿਓ, ਕੋਈ ਤੁਹਾਨੂੰ ਨਾ ਭਰਮਾਵੇ ਜਿਹੜਾ ਧਰਮ ਕਰਦਾ ਹੈ ਸੋ ਧਰਮੀ ਹੈ ਜਿਵੇਂ ਉਹ ਧਰਮੀ ਹੈ
ERVPA   ਪਿਆਰੇ ਬਚਿਓ, ਕਿਸ੍ਸੇ ਵੀ ਵਿਅਕਤੀ ਨੂੰ ਇਹ ਮੌਕਾ ਨਾ ਦਿਓ ਕਿ ਉਹ ਤੁਹਾਨੂੰ ਗਲਤ ਪਾਸੇ ਪਾ ਸਕੇ। ਮਸੀਹ ਸੱਚਾ ਹੈ। ਉਸ ਵਾਂਗ ਸੱਚਾ ਹੋਣ ਲਈ ਵਿਅਕਤੀ ਨੂੰ ਉਹੀ ਕੁਝ ਕਰਨਾ ਪਵੇਗਾ ਜਿਹਡ਼ਾ ਸਹੀ ਹੈ।
IRVPA   ਹੇ ਬੱਚਿਓ, ਕੋਈ ਤੁਹਾਨੂੰ ਨਾ ਭਰਮਾਵੇ। ਜਿਹੜਾ ਧਾਰਮਿਕਤਾ ਦੇ ਕੰਮ ਕਰਦਾ ਹੈ ਸੋ ਧਰਮੀ ਹੈ, ਜਿਵੇਂ ਉਹ ਧਰਮੀ ਹੈ।