Bible Language

1 Kings 11:20 (HCSB) Holman Christian Standard Bible

Versions

PAV   ਤਾਂ ਤਹਪਨੇਸ ਦੀ ਭੈਣ ਉਹ ਦਾ ਪੁੱਤ੍ਰ ਗਨੂਬਥ ਜਣੀ ਜਿਹ ਦਾ ਤਹਪਨੇਸ ਨੇ ਫ਼ਿਰਊਨ ਦੇ ਮਹਿਲ ਵਿੱਚ ਦੁੱਧ ਛੁਡਾਇਆ ਅਤੇ ਗਨੂਬਥ ਫ਼ਿਰਊਨ ਦੇ ਘਰਾਣੇ ਵਿੱਚ ਫ਼ਿਰਊਨ ਦੇ ਪੁੱਤ੍ਰਾਂ ਨਾਲ ਰਿਹਾ
IRVPA   ਤਾਂ ਤਹਪਨੇਸ ਦੀ ਭੈਣ ਉਹ ਦਾ ਪੁੱਤਰ ਗਨੂਬਥ ਜਣੀ ਜਿਹ ਦਾ ਤਹਪਨੇਸ ਨੇ ਫ਼ਿਰਊਨ ਦੇ ਮਹਿਲ ਵਿੱਚ ਦੁੱਧ ਛੁਡਾਇਆ ਅਤੇ ਗਨੂਬਥ ਫ਼ਿਰਊਨ ਦੇ ਘਰਾਣੇ ਵਿੱਚ ਫ਼ਿਰਊਨ ਦੇ ਪੁੱਤਰਾਂ ਨਾਲ ਰਿਹਾ।