Bible Language

1 Kings 11:4 (HCSB) Holman Christian Standard Bible

Versions

PAV   ਤਾਂ ਐਉਂ ਹੋਇਆ ਕਿ ਸੁਲੇਮਾਨ ਦੇ ਬੁਢਾਪੇ ਵਿੱਚ ਉਸ ਦੀਆਂ ਇਸਤ੍ਰੀਆਂ ਨੇ ਉਹ ਦੇ ਮਨ ਨੂੰ ਹੋਰ ਦੇਵਤਿਆਂ ਦੇ ਪਿੱਛੇ ਫੇਰ ਦਿੱਤਾ ਸੋਉਹ ਦਾ ਮਨ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਸੰਪੂਰਨ ਨਾ ਰਿਹਾ ਜਿਵੇਂ ਉਹ ਦੇ ਪਿਤਾ ਦਾਊਦ ਦਾ ਮਨ ਸੀ
IRVPA   ਤਾਂ ਇਸ ਤਰ੍ਹਾਂ ਹੋਇਆ ਕਿ ਸੁਲੇਮਾਨ ਦੇ ਬੁਢਾਪੇ ਵਿੱਚ ਉਹ ਦੀਆਂ ਇਸਤਰੀਆਂ ਨੇ ਉਹ ਦੇ ਮਨ ਨੂੰ ਪਰਾਏ ਹੋਰ ਦੇਵਤਿਆਂ ਦੇ ਪਿੱਛੇ ਫੇਰ ਦਿੱਤਾ ਸੋ ਉਹ ਦਾ ਮਨ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਸੰਪੂਰਨ ਨਾ ਰਿਹਾ ਜਿਵੇਂ ਉਹ ਦੇ ਪਿਤਾ ਦਾਊਦ ਦਾ ਮਨ ਸੀ।