Bible Language

1 Kings 11:41 (HCSB) Holman Christian Standard Bible

Versions

PAV   ਅਤੇ ਸੁਲੇਮਾਨ ਦੀ ਬਾਕੀ ਵਾਰਤਾ ਅਤੇ ਜੋ ਕੁਝ ਉਸ ਨੇ ਕੀਤਾ ਅਤੇ ਉਸ ਦੀ ਬੁੱਧੀ ਕੀ ਏਹ ਸੁਲੇਮਾਨ ਦੇ ਵਿਰਤਾਂਤ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ?
IRVPA   {ਸੁਲੇਮਾਨ ਦੀ ਮੌਤ} (2 ਇਤ 9:29-31) PS ਅਤੇ ਸੁਲੇਮਾਨ ਦੇ ਬਾਕੀ ਕੰਮ ਅਤੇ ਜੋ ਕੁਝ ਉਸ ਨੇ ਕੀਤਾ ਅਤੇ ਉਸ ਦੀ ਬੁੱਧੀ ਕੀ ਇਹ ਸੁਲੇਮਾਨ ਦੇ ਵਿਰਤਾਂਤ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ?