Bible Language

1 Kings 11:8 (HCSB) Holman Christian Standard Bible

Versions

PAV   ਏਸੇ ਤਰਾਂ ਉਸ ਨੇ ਆਪਣੀਆਂ ਸਾਰੀਆਂ ਓਪਰੀਆਂ ਇਸਤ੍ਰੀਆਂ ਲਈ ਕੀਤਾ ਜਿਹੜੀਆਂ ਆਪੋ ਆਪਣੇ ਦਿਓਤਿਆਂ ਲਈ ਧੂਪ ਧੁਖਾਉਂਦੀਆਂ ਤੇ ਬਲੀਆਂ ਚੜ੍ਹਾਉਂਦੀਆਂ ਸਨ
IRVPA   ਇਸੇ ਤਰ੍ਹਾਂ ਉਸ ਨੇ ਆਪਣੀਆਂ ਸਾਰੀਆਂ ਓਪਰੀਆਂ ਇਸਤਰੀਆਂ ਲਈ ਕੀਤਾ ਜਿਹੜੀਆਂ ਆਪੋ ਆਪਣੇ ਦੇਵਤਿਆਂ ਲਈ ਧੂਪ ਧੁਖਾਉਂਦੀਆਂ ਤੇ ਬਲੀਆਂ ਚੜ੍ਹਾਉਂਦੀਆਂ ਸਨ।