Bible Language

1 Kings 12:14 (HCSB) Holman Christian Standard Bible

Versions

PAV   ਅਤੇ ਛੋਕਰਿਆਂ ਦੀ ਸਲਾਹ ਦੇ ਅਨੁਸਾਰ ਉਹ ਉਨ੍ਹਾਂ ਨੂੰ ਬੋਲਿਆ ਭਈ ਮੇਰੇ ਪਿਤਾ ਨੇ ਤਾਂ ਤੁਹਾਡੇ ਉੱਤੇ ਭਾਰਾ ਜੂਲਾ ਦਿੱਤਾ ਪਰ ਮੈਂ ਤੁਹਾਡੇ ਜੂਲੇ ਦਾ ਭਾਰ ਹੋਰ ਵਧਾਵਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਪਰ ਮੈਂ ਤੁਹਾਨੂੰ ਬਿਛੂਆਂ ਵਾਲੇ ਕੋਟਲਿਆਂ ਨਾਲ ਫੰਡਾਂਗਾ
IRVPA   ਅਤੇ ਜੁਆਨਾਂ ਦੀ ਸਲਾਹ ਦੇ ਅਨੁਸਾਰ ਉਹ ਉਨ੍ਹਾਂ ਨੂੰ ਬੋਲਿਆ ਕਿ ਮੇਰੇ ਪਿਤਾ ਨੇ ਤਾਂ ਤੁਹਾਡੇ ਉੱਤੇ ਭਾਰਾ ਜੂਲਾ ਦਿੱਤਾ ਪਰ ਮੈਂ ਤੁਹਾਡੇ ਜੂਲੇ ਦਾ ਭਾਰ ਹੋਰ ਵਧਾਵਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਪਰ ਮੈਂ ਤੁਹਾਨੂੰ ਬਿੱਛੂਆਂ ਨਾਲ ਫੰਡਾਂਗਾ।