Bible Language

1 Kings 12:20 (HCSB) Holman Christian Standard Bible

Versions

PAV   ਫੇਰ ਐਉਂ ਹੋਇਆ ਕਿ ਜਦ ਸਾਰੇ ਇਸਰਾਏਲ ਨੇ ਸੁਣਿਆ ਕਿ ਯਾਰਾਬੁਆਮ ਮੁੜ ਆਇਆ ਹੈ ਤਾਂ ਲੋਕ ਘੱਲ ਕੇ ਉਸ ਨੂੰ ਮੰਡਲੀ ਦੇ ਵਿੱਚ ਸੱਦਿਆ ਅਤੇ ਉਸ ਨੂੰ ਉਨ੍ਹਾਂ ਨੇ ਸਾਰੇ ਇਸਰਾਏਲ ਉੱਤੇ ਪਾਤਸ਼ਾਹ ਬਣਾਇਆ। ਇੱਕ ਯਹੂਦਾਹ ਦੇ ਗੋਤ ਤੋਂ ਛੁੱਟ ਹੋਰ ਕੋਈ ਦਾਊਦ ਦੇ ਘਰਾਣੇ ਦੇ ਪਿੱਛੇ ਨਾ ਲੱਗਾ
IRVPA   ਫੇਰ ਇਸ ਤਰ੍ਹਾਂ ਹੋਇਆ ਕਿ ਜਦ ਸਾਰੇ ਇਸਰਾਏਲ ਨੇ ਸੁਣਿਆ ਕਿ ਯਾਰਾਬੁਆਮ ਮੁੜ ਆਇਆ ਹੈ ਤਾਂ ਲੋਕ ਭੇਜ ਕੇ ਉਸ ਨੂੰ ਮੰਡਲੀ ਦੇ ਵਿੱਚ ਸੱਦਿਆ ਅਤੇ ਉਸ ਨੂੰ ਉਨ੍ਹਾਂ ਨੇ ਸਾਰੇ ਇਸਰਾਏਲ ਉੱਤੇ ਪਾਤਸ਼ਾਹ ਬਣਾਇਆ। ਇੱਕ ਯਹੂਦਾਹ ਦੇ ਗੋਤ ਤੋਂ ਛੁੱਟ ਹੋਰ ਕੋਈ ਦਾਊਦ ਦੇ ਘਰਾਣੇ ਦੇ ਪਿੱਛੇ ਨਾ ਲੱਗਾ। PS