Bible Language

1 Kings 12:28 (HCSB) Holman Christian Standard Bible

Versions

PAV   ਏਸ ਉੱਤੇ ਪਾਤਸ਼ਾਹ ਨੇ ਸਲਾਹ ਕਰ ਕੇ ਸੋਨੇ ਦੇ ਦੋ ਵੱਛੇ ਬਣਾਏ ਅਤੇ ਉਨ੍ਹਾਂ ਲੋਕਾਂ ਨੂੰ ਆਖਿਆ, ਕਿ ਯਰੂਸ਼ਲਮ ਨੂੰ ਚੜ੍ਹਨਾ ਤੁਹਾਡਾ ਵਾਧੂ ਹੀ ਹੈ। ਵੇਖ, ਹੇ ਇਸਰਾਏਲ, ਆਪਣੇ ਦਿਓਤੇ ਜਿਹੜੇ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਏ
IRVPA   ਇਸ ਉੱਤੇ ਪਾਤਸ਼ਾਹ ਨੇ ਸਲਾਹ ਕਰ ਕੇ ਸੋਨੇ ਦੇ ਦੋ ਵੱਛੇ ਬਣਾਏ ਅਤੇ ਉਨ੍ਹਾਂ ਲੋਕਾਂ ਨੂੰ ਆਖਿਆ, ਕਿ ਯਰੂਸ਼ਲਮ ਨੂੰ ਚੜ੍ਹਨਾ ਤੁਹਾਡਾ ਵਾਧੂ ਹੀ ਹੈ। ਵੇਖ, ਹੇ ਇਸਰਾਏਲ, ਆਪਣੇ ਦੇਵਤੇ ਜਿਹੜੇ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਏ।