Bible Language

1 Kings 12:33 (HCSB) Holman Christian Standard Bible

Versions

PAV   ਸੋ ਅੱਠਵੇਂ ਮਹੀਨੇ ਦੀ ਪੰਦਰਵੀਂ ਤਰੀਕ ਜਿਹੜਾ ਮਹੀਨਾ ਉਸ ਨੇ ਆਪਣੇ ਮਨ ਵਿੱਚ ਮਿੱਥਿਆ ਸੀ ਉਹ ਉਸ ਜਗਵੇਦੀ ਕੋਲ ਜਿਹੜੀ ਉਸ ਨੇ ਬੈਤਏਲ ਵਿੱਚ ਬਣਾਈ ਸੀ ਗਿਆ ਅਤੇ ਇਸਰਾਏਲੀਆਂ ਲਈ ਇੱਕ ਪਰਬ ਠਹਿਰਾਇਆ ਅਤੇ ਜਗਵੇਦੀ ਕੋਲ ਗਿਆ ਕਿ ਧੂਪ ਧੁਖਾਵੇ।।
IRVPA   ਸੋ ਅੱਠਵੇਂ ਮਹੀਨੇ ਦੀ ਪੰਦਰਵੀਂ ਤਾਰੀਖ਼ ਜਿਹੜਾ ਮਹੀਨਾ ਉਸ ਨੇ ਆਪਣੇ ਮਨ ਵਿੱਚ ਮਿੱਥਿਆ ਸੀ ਉਹ ਉਸ ਜਗਵੇਦੀ ਕੋਲ ਜਿਹੜੀ ਉਸ ਨੇ ਬੈਤਏਲ ਵਿੱਚ ਬਣਾਈ ਸੀ ਗਿਆ ਅਤੇ ਇਸਰਾਏਲੀਆਂ ਲਈ ਇੱਕ ਪਰਬ ਠਹਿਰਾਇਆ ਅਤੇ ਜਗਵੇਦੀ ਕੋਲ ਗਿਆ ਕਿ ਧੂਪ ਧੁਖਾਵੇ। PE