Bible Language

1 Kings 12:7 (HCSB) Holman Christian Standard Bible

Versions

PAV   ਤਾਂ ਓਹ ਉਸ ਨੂੰ ਬੋਲੇ ਕਿ ਅੱਜ ਦੇ ਦਿਨ ਜੇ ਤੂੰ ਇਨ੍ਹਾਂ ਲੋਕਾਂ ਦਾ ਸੇਵਕ ਬਣੇਂਗਾ ਅਤੇ ਉਨ੍ਹਾਂ ਦੀ ਸੇਵਾ ਕਰੇਂਗਾ ਅਤੇ ਉਨ੍ਹਾਂ ਨੂੰ ਮਿੱਠੇ ਬੋਲਾਂ ਨਾਲ ਉੱਤਰ ਦੇਵੇਂਗਾ ਤਾਂ ਓਹ ਸਦਾ ਲਈ ਤੇਰੇ ਟਹਿਲੂਏ ਹੋ ਜਾਣਗੇ
IRVPA   ਤਾਂ ਉਹ ਉਸ ਨੂੰ ਬੋਲੇ ਕਿ ਅੱਜ ਦੇ ਦਿਨ ਜੇ ਤੂੰ ਇਨ੍ਹਾਂ ਲੋਕਾਂ ਦਾ ਸੇਵਕ ਬਣੇਂਗਾ ਅਤੇ ਉਨ੍ਹਾਂ ਦੀ ਸੇਵਾ ਕਰੇਂਗਾ ਅਤੇ ਉਨ੍ਹਾਂ ਨੂੰ ਮਿੱਠੇ ਬੋਲਾਂ ਨਾਲ ਉੱਤਰ ਦੇਵੇਂਗਾ ਤਾਂ ਉਹ ਸਦਾ ਲਈ ਤੇਰੇ ਸੇਵਕ ਹੋ ਜਾਣਗੇ।