Bible Language

1 Kings 12:9 (HCSB) Holman Christian Standard Bible

Versions

PAV   ਉਸ ਓਹਨਾਂ ਨੂੰ ਆਖਿਆ, ਤੁਸੀਂ ਮੈਨੂੰ ਕੀ ਸਲਾਹ ਦਿੰਦੇ ਹੋ ਕਿ ਅਸੀਂ ਉਨ੍ਹਾਂ ਲੋਕਾਂ ਨੂੰ ਉਸ ਗੱਲ ਦਾ ਉੱਤਰ ਦੇਵੀਏ ਜਿਹੜੀ ਉਨ੍ਹਾਂ ਨੇ ਮੈਨੂੰ ਆਖੀ ਕਿ ਸਾਡੇ ਜੂਲੇ ਨੂੰ ਹੌਲਾ ਕਰੋ ਜਿਹੜਾ ਤੁਹਾਡੇ ਪਿਤਾ ਨੇ ਸਾਡੇ ਉੱਤੇ ਰੱਖਿਆ ਹੋਇਆ ਹੈ?
IRVPA   ਉਸ ਉਹਨਾਂ ਨੂੰ ਆਖਿਆ, ਤੁਸੀਂ ਮੈਨੂੰ ਕੀ ਸਲਾਹ ਦਿੰਦੇ ਹੋ ਕਿ ਅਸੀਂ ਉਨ੍ਹਾਂ ਲੋਕਾਂ ਨੂੰ ਉਸ ਗੱਲ ਦਾ ਉੱਤਰ ਦੇਈਏ ਜਿਹੜੀ ਉਨ੍ਹਾਂ ਨੇ ਮੈਨੂੰ ਆਖੀ ਕਿ ਸਾਡੇ ਜੂਲੇ ਨੂੰ ਹੌਲਾ ਕਰੋ ਜਿਹੜਾ ਤੁਹਾਡੇ ਪਿਤਾ ਨੇ ਸਾਡੇ ਉੱਤੇ ਰੱਖਿਆ ਹੋਇਆ ਹੈ?