Bible Language

1 Kings 15:19 (HCSB) Holman Christian Standard Bible

Versions

PAV   ਉਹ ਨੇਮ ਜੋ ਮੇਰੇ ਤੇਰੇ ਵਿੱਚ ਹੈ ਅਤੇ ਮੇਰੇ ਪਿਤਾ ਅਰ ਤੇਰੇ ਪਿਤਾ ਦੇ ਵਿੱਚ ਸੀ ਵੇਖ ਮੈਂ ਤੇਰੇ ਕੋਲ ਚਾਂਦੀ ਅਤੇ ਸੋਨੇ ਦਾ ਗੱਫਾ ਘੱਲਦਾ ਹਾਂ ਭਈ ਤੂੰ ਜਾਕੇ ਆਪਣਾ ਨੇਮ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨਾਲੋਂ ਤੋੜ ਲਵੇਂ ਤਾਂ ਜੋ ਉਹ ਮੇਰੇ ਕੋਲੋਂ ਮੁੜ ਜਾਵੇ
IRVPA   ਉਹ ਨੇਮ ਜੋ ਮੇਰੇ ਤੇਰੇ ਵਿੱਚ ਹੈ ਅਤੇ ਮੇਰੇ ਪਿਤਾ ਅਤੇ ਤੇਰੇ ਪਿਤਾ ਦੇ ਵਿੱਚ ਸੀ ਵੇਖ ਮੈਂ ਤੇਰੇ ਕੋਲ ਚਾਂਦੀ ਅਤੇ ਸੋਨੇ ਦਾ ਗੱਫ਼ਾ ਭੇਜਦਾ ਹਾਂ ਕਿ ਤੂੰ ਜਾ ਕੇ ਆਪਣਾ ਨੇਮ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨਾਲੋਂ ਤੋੜ ਲਵੇਂ ਤਾਂ ਜੋ ਉਹ ਮੇਰੇ ਕੋਲੋਂ ਮੁੜ ਜਾਵੇ।