Bible Language

1 Kings 15:20 (HCSB) Holman Christian Standard Bible

Versions

PAV   ਤਾਂ ਬਨ-ਹਦਦ ਨੇ ਆਸਾ ਪਾਤਸ਼ਾਹ ਦੀ ਗੱਲ ਸੁਣੀ ਅਤੇ ਆਪਣੀਆਂ ਫੌਜਾਂ ਦੇ ਸਰਦਾਰਾਂ ਨੂੰ ਇਸਰਾਏਲੀ ਸ਼ਹਿਰਾਂ ਦੇ ਵਿਰੁੱਧ ਘੱਲਿਆ ਅਤੇ ਉਨ੍ਹਾਂ ਨੇ ਈਯੋਨ ਨੂੰ, ਦਾਨ ਨੂੰ, ਆਬੇਲ ਬੈਤ ਮਆਕਾਹ ਨੂੰ ਅਤੇ ਸਾਰੇ ਕਿੰਨਰੋਥ ਨੂੰ ਨਫ਼ਤਾਲੀ ਦੇ ਸਾਰੇ ਦੇਸ ਸਣੇ ਮਾਰ ਸੁੱਟਿਆ
IRVPA   ਤਾਂ ਬਨ-ਹਦਦ ਨੇ ਆਸਾ ਪਾਤਸ਼ਾਹ ਦੀ ਗੱਲ ਮੰਨੀ ਅਤੇ ਆਪਣੀਆਂ ਫੌਜਾਂ ਦੇ ਸਰਦਾਰਾਂ ਨੂੰ ਇਸਰਾਏਲੀ ਸ਼ਹਿਰਾਂ ਦੇ ਵਿਰੁੱਧ ਭੇਜਿਆ ਅਤੇ ਉਨ੍ਹਾਂ ਨੇ ਈਯੋਨ ਨੂੰ, ਦਾਨ ਨੂੰ, ਆਬੇਲ ਬੈਤ ਮਆਕਾਹ ਨੂੰ ਅਤੇ ਸਾਰੇ ਕਿੰਨਰਥ ਨੂੰ ਨਫ਼ਤਾਲੀ ਦੇ ਸਾਰੇ ਦੇਸ ਸਣੇ ਮਾਰ ਸੁੱਟਿਆ।