Bible Language

1 Kings 16:16 (HCSB) Holman Christian Standard Bible

Versions

PAV   ਤਾਂ ਡੇਰੇ ਦੇ ਲੋਕਾਂ ਨੇ ਸੁਣਿਆ ਕਿ ਜ਼ਿਮਰੀ ਨੇ ਗੋਸ਼ਟ ਕਰਕੇ ਪਾਤਸ਼ਾਹ ਨੂੰ ਭੀ ਮਾਰ ਸੁੱਟਿਆ ਹੈ ਸੋ ਸਾਰੇ ਇਸਰਾਏਲ ਨੇ ਉੱਸੇ ਦਿਨ ਡੇਰੇ ਵਿੱਚ ਆਮਰੀ ਸੈਨਾਪਤੀ ਨੂੰ ਇਸਰਾਏਲ ਉੱਤੇ ਪਾਤਸ਼ਾਹ ਬਣਾਇਆ
IRVPA   ਤਾਂ ਡੇਰੇ ਦੇ ਲੋਕਾਂ ਨੇ ਸੁਣਿਆ ਕਿ ਜ਼ਿਮਰੀ ਨੇ ਗੋਸ਼ਟ ਕਰਕੇ ਪਾਤਸ਼ਾਹ ਨੂੰ ਵੀ ਮਾਰ ਸੁੱਟਿਆ ਹੈ ਸੋ ਸਾਰੇ ਇਸਰਾਏਲ ਨੇ ਉਸੇ ਦਿਨ ਡੇਰੇ ਵਿੱਚ ਆਮਰੀ ਸੈਨਾਪਤੀ ਨੂੰ ਇਸਰਾਏਲ ਉੱਤੇ ਪਾਤਸ਼ਾਹ ਬਣਾਇਆ।