Bible Language

1 Kings 17:12 (HCSB) Holman Christian Standard Bible

Versions

PAV   ਅੱਗੋਂ ਉਸ ਆਖਿਆ, ਜੀਉਂਦੇ ਯਹੋਵਾਹ ਤੇਰੇ ਪਰਮੇਸ਼ੁਰ ਦੀ ਸੌਂਹ ਮੇਰੇ ਕੋਲ ਕੁਝ ਵੀ ਰਿੱਧਾ ਪੱਕਾ ਨਹੀਂ ਪਰ ਇੱਕ ਤੌਲੇ ਵਿੱਚ ਇੱਕ ਮੁੱਠ ਆਟੇ ਦੀ ਅਤੇ ਥੋੜਾ ਜਿਹਾ ਤੇਲ ਇੱਕ ਕੁੱਜੀ ਵਿੱਚ ਹੈ ਅਤੇ ਵੇਖ ਮੈਂ ਏਹ ਦੋ ਕੁ ਲੱਕੜੀਆਂ ਚੁੱਗ ਰਹੀ ਹਾਂ ਕਿ ਮੈਂ ਘਰ ਜਾ ਕੇ ਆਪਣੇ ਲਈ ਅਤੇ ਆਪਣੇ ਪੁੱਤ੍ਰ ਲਈ ਪਕਾਵਾਂ ਤਾਂ ਜੋ ਅਸੀਂ ਉਹ ਨੂੰ ਖਾਈਏ ਅਤੇ ਮਰੀਏ
IRVPA   ਅੱਗੋਂ ਉਸ ਆਖਿਆ, ਜਿਉਂਦੇ ਯਹੋਵਾਹ ਤੇਰੇ ਪਰਮੇਸ਼ੁਰ ਦੀ ਸਹੁੰ ਮੇਰੇ ਕੋਲ ਕੁਝ ਵੀ ਰਿੱਧਾ ਪੱਕਾ ਨਹੀਂ ਪਰ ਇੱਕ ਤੌਲੇ ਵਿੱਚ ਇੱਕ ਮੁੱਠ ਆਟੇ ਦੀ ਅਤੇ ਥੋੜਾ ਜਿਹਾ ਤੇਲ ਇੱਕ ਕੁੱਜੀ ਵਿੱਚ ਹੈ ਅਤੇ ਵੇਖ ਮੈਂ ਇਹ ਦੋ ਕੁ ਲੱਕੜੀਆਂ ਚੁੱਗ ਰਹੀ ਹਾਂ ਕਿ ਮੈਂ ਘਰ ਜਾ ਕੇ ਆਪਣੇ ਲਈ ਅਤੇ ਆਪਣੇ ਪੁੱਤਰ ਲਈ ਪਕਾਵਾਂ ਤਾਂ ਜੋ ਅਸੀਂ ਉਹ ਨੂੰ ਖਾਈਏ ਅਤੇ ਮਰੀਏ।