Bible Language

1 Kings 17:13 (HCSB) Holman Christian Standard Bible

Versions

PAV   ਤਾਂ ਏਲੀਯਾਹ ਨੇ ਉਸ ਨੂੰ ਆਖਿਆ ਨਾ ਡਰ। ਜਾਹ ਅਤੇ ਆਪਣੀ ਗੱਲ ਦੇ ਅਨੁਸਾਰ ਕਰ ਪਰ ਪਹਿਲਾਂ ਉਸ ਵਿੱਚੋਂ ਮੇਰੇ ਲਈ ਇੱਕ ਮੱਨੀ ਪਕਾ ਕੇ ਮੇਰੇ ਕੋਲ ਲੈ ਅਤੇ ਪਿੱਛੋਂ ਆਪਣੇ ਅਤੇ ਆਪਣੇ ਪੁੱਤ੍ਰ ਦੇ ਲਈ ਪਕਾਈਂ
IRVPA   ਤਾਂ ਏਲੀਯਾਹ ਨੇ ਉਸ ਨੂੰ ਆਖਿਆ ਨਾ ਡਰ। ਜਾ ਅਤੇ ਆਪਣੀ ਗੱਲ ਦੇ ਅਨੁਸਾਰ ਕਰ ਪਰ ਪਹਿਲਾਂ ਉਸ ਵਿੱਚੋਂ ਮੇਰੇ ਲਈ ਇੱਕ ਮੱਨੀ ਪਕਾ ਕੇ ਮੇਰੇ ਕੋਲ ਲੈ ਅਤੇ ਪਿੱਛੋਂ ਆਪਣੇ ਅਤੇ ਆਪਣੇ ਪੁੱਤਰ ਲਈ ਪਕਾਈਂ।