Bible Language

1 Kings 1:17 (HCSB) Holman Christian Standard Bible

Versions

PAV   ਉਸ ਆਖਿਆ, ਮੇਰੇ ਮਾਲਕ ਤੈਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਪਣੀ ਟਹਿਲਣ ਨਾਲ ਸੌਂਹ ਖਾਧੀ ਸੀ ਭਈ ਮੇਰੇ ਪਿੱਛੋਂ ਤੇਰਾ ਪੁੱਤ੍ਰ ਸੁਲੇਮਾਨ ਪਾਤਸ਼ਾਹ ਬਣੇਗਾ ਅਤੇ ਉਹੋ ਮੇਰੀ ਰਾਜ ਗੱਦੀ ਉੱਤੇ ਬੈਠੇਗਾ
IRVPA   ਉਸ ਨੇ ਆਖਿਆ, ਮੇਰੇ ਮਾਲਕ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਸਹੁੰ ਖਾ ਕੇ ਆਪਣੀ ਦਾਸੀ ਨੂੰ ਆਖਿਆ ਸੀ, ਕਿ ਮੇਰੇ ਪਿੱਛੋਂ ਤੇਰਾ ਪੁੱਤਰ ਸੁਲੇਮਾਨ ਪਾਤਸ਼ਾਹ ਬਣੇਗਾ ਅਤੇ ਉਹੋ ਮੇਰੀ ਰਾਜ ਗੱਦੀ ਉੱਤੇ ਬੈਠੇਗਾ।